30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਅਜੀਤ ਡੈਸਕ 09-07-2026
ਬਠਿੰਡਾ, 8 ਜੁਲਾਈ (ਅਵਤਾਰ ਸਿੰਘ ਕੈਂਥ)- ਸਥਾਨਕ ਬਠਿੰਡਾ-ਗੋਨਿਆਣਾ ਰੋਡ, ਭਾਈ ਘਨੱਈਆ ਚੌਕ ‘ਤੇ ਇਕ ਅਣਪਛਾਤੇ ਵਾਹਨ ਨੇ ਮੋਟਰ-ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਰਾਜਿੰਦਰ ਕੁਮਾਰ ਐਂਬੂਲੈਂਸ ਟੀਮ ਸਮੇਤ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ।ਜ਼ਖਮੀ ਮੋਟਰਸਾਈਕਲ ਸਵਾਰ ਹਰਮਨਦੀਪ ਸਿੰਘ ਵਾਸੀ ਰਾਮਯਾਨਾ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਾਇਆ।
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੁਣੇ ਗਏ 29 ਵਿਦਿਆਰਥੀ ਸਨਮਾਨਿਤ ਕੀਤੇ ਅਗਲੀ ਖ਼ਬਰ ਪੁਲਿਸ ਨੇ 7.30 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਦਬੋਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।