13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬੇਪਰਦਾ ਅਣਪਛਾਤੀ ਲਾਸ਼ ਦਾ ਸਸਕਾਰ

ਅਜੀਤ ਡੈਸਕ 25-07-2026
ਬਠਿੰਡਾ, 24 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਲਾਇਨੋਂਪਾਰ ਇਲਾਕੇ ਵਿਚ ਕੁਝ ਦਿਨ ਪਹਿਲਾਂ, ਸਹਾਰਾ ਜਨ ਸੇਵਾ ਨੂੰ ਰੇਲਵੇ ਨਾਲੇ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਬੇਪਰਦਾ ਲਾਸ਼ ਮਿਲੀ ਸੀ। ਲਾਸ਼ ਦੀ ਪਹਿਚਾਣ ਨਾ ਹੋਣ ਕਾਰਨ, ਕੈਨਾਲ ਕਾਲੋਨੀ ਪੁਲਿਸ ਨੇ ਪੋਸਟ ਮਾਰਟਮ ਕਰਵਾਕੇ ਸੰਸਕਾਰ ਕਰਨ ਲਈ ਸਹਾਰਾ ਜਨ ਸੇਵਾ ਸੰਸਥਾ ਨੂੰ ਸੌਂਪ ਦਿੱਤਾ। ਸਹਾਰਾ ਜਨ ਸੇਵਾ ਟੀਮ ਟੇਕ ਚੰਦ, ਹਰਬੰਸ ਸਿੰਘ, ਸੰਦੀਪ ਗਿੱਲ, ਵਿੱਕੀ, ਪਾਰਸ ਸਿੰਘ ਪਵਾਰ ਸਮਾਜ ਸੇਵਕ ਦੀ ਮੱਦਦ ਨਾਲ ਸਥਾਨਕ ਅਨਾਜ ਮੰਡੀ ਦੇ ਰਾਮ ਬਾਗ ਵਿਚ ਪੂਰੇ ਧਾਰਮਿਕ ਰੀਤੀ ਰਿਵਾਜ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਪਿਛਲੀ ਖ਼ਬਰ ਗੋਨਿਆਣਾ ਭਾਈ ਜਗਤਾ ਜੀ ਰੇਲਵੇ ਸਟੇਸ਼ਨ ਦਾ ਡੀ.ਆਰ.ਐੱਮ. ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਨਿਰੀਖਣ ਪਲੇਟਫ਼ਾਰਮ ਨੂੰ ਉੱਚਾ ਅਤੇ ਲੰਮਾ... ਅਗਲੀ ਖ਼ਬਰ 6.84 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।