ਪਰਸ ਰਾਮ ਨਗਰ ਕੌਂਸਲਰ ਦੇ ਘਰ ਵਿਚ ਲੱਗ ਰਹੇ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਵਿਰੋਧ ਮੁਹੱਲਾ ਵਾਸੀਆਂ ਨੇ ਕੌਂਸਲਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਬਠਿੰਡਾ, 1 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਪਰਸ ਰਾਮ ਨਗਰ ਦੀ ਗਲੀ ਨੰਬਰ 10 ਵਿਚ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਮੁਹੱਲਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਨੀਵਾਰ ਨੂੰ ਵੱਡੀ ਗਿਣਤੀ ਵਿਚ ਇਕੱਠੇ ਹੋਏ ਇਲਾਕਾ ਨਿਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਬੰਧਿਤ ਕੌਂਸਲਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਟਾਵਰ ਲਗਾਉਣ ਦੇ ਫ਼ੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਨਾਇਰਾ ਸਿੰਗਲਾ ਪਿਤਾ : ਸ਼ੁਭਮ ਸਿੰਗਲਾ ਮਾਤਾ : ਨੈਨਸੀ ਸਿੰਗਲਾ ਵਾਸੀ : ਸਰਦੂਲਗੜ੍ਹ (ਮਾਨਸਾ)
ਮੋਬਾਈਲ ਟਾਵਰ ਲਗਾਉਣ ਦੇ ਵਿਰੋਧ ’ਚ ਕੌਂਸਲਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਹੱਲਾ ਵਾਸੀ।
02-08-2026