06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੌਂਸਲਰ ਸ਼ਿਵਾਨੀ ਗੋਇਲ ਨੇ ਵਾਰਡ ਵਿਚ ਕਰਵਾਇਆ ਸਫ਼ਾਈ ਦਾ ਕੰਮ ਸ਼ੁਰੂ ਐਕਸ਼ਨ ਕਮੇਟੀ ਵਲੋਂ ਬਕਾਇਆ ਪਏ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੀ ਮੰਗ

ਬਰੇਟਾ, 5 ਅਗਸਤ (ਪਾਲ ਸਿੰਘ ਮੰਡੇਰ)- ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਪੀੜਤ ਕਿਸਾਨ ਐਕਸ਼ਨ ਕਮੇਟੀ ਦੇ ਮਾਲਵਿੰਦਰ ਸਿੰਘ ਮੰਘਾਣੀਆਂ ਅਤੇ ਸਤਨਾਮ ਸਿੰਘ ਖੁਡਾਲ ਕਲਾਂ ਨੇ ਕਿਹਾ ਕਿ ਸੂਬੇ ‘ਚ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਦੇਣ ‘ਤੇ ਕੋਈ ਰੋਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੰਜਾਬ ਵਿਧਾਨ ਸਭਾ ਦੇ ਇਜਲਾਸ ‘ਚ ਕੁਨੈਕਸ਼ਨ ਜਾਰੀ ਕਰਵਾਉਣ ਲਈ ਵਿਧਾਇਕਾਂ ਨੂੰ ਆਨਲਾਈਨ ਮੰਗ ਪੱਤਰ ਭੇਜੇ ਗਏ ਕਿਉਂਕਿ ਇਸ ਤੋਂ ਪਹਿਲਾਂ ਇਹ ਮੰਗ ਪੱਤਰ ਪੰਜਾਬ ਸਰਕਾਰ ਵਲੋਂ ਜ਼ਿਲ੍ਹਿਆਂ ‘ਚ ਚੱਲ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਮੁੱਖ ਮੰਤਰੀ ਪੰਜਾਬ ਨੂੰ ਤਲਵੰਡੀ ਸਾਬੋ ਝੁਨੀਰ, ਬਹਿਣੀਵਾਲ, ਮਾਨਸਾ, ਸਤੌਜ ਅਤੇ ਧਰਮਪੁਰਾ ਵਿਖੇ ਦਿੱਤੇ ਜਾ ਚੁਕੇ ਹਨ ਪ੍ਰੰਤੂ ਹਾਲੇ ਤੱਕ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਰਾਮਾਂ ਮੰਡੀ ਦੇ ਰੇਲਵੇ ਚੌਕ ਵਿਖੇ ਸਫ਼ਾਈ ਕਰਦੇ ਹੋਏ ਸਫ਼ਾਈ ਸੇਵਕ। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ 06-08-2026
ਬਰੇਟਾ, 5 ਅਗਸਤ (ਪਾਲ ਸਿੰਘ ਮੰਡੇਰ)- ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਪੀੜਤ ਕਿਸਾਨ ਐਕਸ਼ਨ ਕਮੇਟੀ ਦੇ ਮਾਲਵਿੰਦਰ ਸਿੰਘ ਮੰਘਾਣੀਆਂ ਅਤੇ ਸਤਨਾਮ ਸਿੰਘ ਖੁਡਾਲ ਕਲਾਂ ਨੇ ਕਿਹਾ ਕਿ ਸੂਬੇ ‘ਚ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਦੇਣ ‘ਤੇ ਕੋਈ ਰੋਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੰਜਾਬ ਵਿਧਾਨ ਸਭਾ ਦੇ ਇਜਲਾਸ ‘ਚ ਕੁਨੈਕਸ਼ਨ ਜਾਰੀ ਕਰਵਾਉਣ ਲਈ ਵਿਧਾਇਕਾਂ ਨੂੰ ਆਨਲਾਈਨ ਮੰਗ ਪੱਤਰ ਭੇਜੇ ਗਏ ਕਿਉਂਕਿ ਇਸ ਤੋਂ ਪਹਿਲਾਂ ਇਹ ਮੰਗ ਪੱਤਰ ਪੰਜਾਬ ਸਰਕਾਰ ਵਲੋਂ ਜ਼ਿਲ੍ਹਿਆਂ ‘ਚ ਚੱਲ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਮੁੱਖ ਮੰਤਰੀ ਪੰਜਾਬ ਨੂੰ ਤਲਵੰਡੀ ਸਾਬੋ ਝੁਨੀਰ, ਬਹਿਣੀਵਾਲ, ਮਾਨਸਾ, ਸਤੌਜ ਅਤੇ ਧਰਮਪੁਰਾ ਵਿਖੇ ਦਿੱਤੇ ਜਾ ਚੁਕੇ ਹਨ ਪ੍ਰੰਤੂ ਹਾਲੇ ਤੱਕ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਕੋਲ ਹਾਲੇ ਤੱਕ ਇਕ ਵੀ ਖੇਤੀ ਟਿਊਬਵੈੱਲ ਕੁਨੈਕਸ਼ਨ ਨਹੀਂ ਹੈ, ਨੂੰ 2018 ਤੋਂ ਪਹਿਲਾਂ ਕੱਟੇ ਗਏ ਡਿਮਾਂਡ ਨੋਟਿਸਾਂ ਨੂੰ 2027 ਤੱਕ ਰਿਵਾਈਜ਼ ਕਰ ਕੇ ਖੇਤੀ ਟਿਊਬਵੈੱਲ ਕੁਨੈਕਸ਼ਨ ਤੁਰੰਤ ਕੀਤੇ ਜਾਣ।
ਪਿਛਲੀ ਖ਼ਬਰ 7 ਸਾਲਾਂ ਤੋਂ ਅਧੂਰਾ ਅਮਰਪੁਰਾ ਰੇਲਵੇ ਓਵਰਬ੍ਰਿਜ ਦੀਵਾਲੀ ਤੇ ਹੋਵੇਗਾ ਸ਼ੁਰੂ 7 ਸਾਲਾਂ ਤੋਂ ਅਧੂਰਾ ਅਮਰਪੁਰਾ ਰੇਲਵੇ ਓਵਰਬ੍... ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ 7 ਅਗਸਤ ਨੂੰ ਪੋਸਟ ਗ੍ਰੈਜੂਏਟ ਕੋਰਸਾਂ ਲਈ ਸਪਾਟ ਐਡਮਿਸ਼ਨ ਕਾਊਂਸਲਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।