07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਾਰ ਨਾਲ ਟਕਰਾਉਣ ਕਾਰਨ ਈ-ਰਿਕਸ਼ਾ ਪਲਟਿਆ, ਦੋ ਜ਼ਖ਼ਮੀ

ਬਠਿੰਡਾ, 6 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਲੋਟ ਰੋਡ ’ਤੇ ਫਲਾਈਓਵਰ ਬ੍ਰਿਜ ’ਤੇ ਇਕ ਕਾਰ ਤੇ ਈ-ਰਿਕਸ਼ਾ ਟੱਕਰ ਕਾਰਨ ਈ-ਰਿਕਸ਼ਾ ਪਲਟ ਗਿਆ ਅਤੇ ਈ-ਰਿਕਸ਼ਾ ਵਿਚ ਬੈਠੇ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਮੈਂਬਰ ਸੰਦੀਪ ਗਿੱਲ ਦੀ ਅਗਵਾਈ ਹੇਠ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ।

ਅਜੀਤ ਡੈਸਕ 07-08-2026
ਬਠਿੰਡਾ, 6 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਲੋਟ ਰੋਡ ’ਤੇ ਫਲਾਈਓਵਰ ਬ੍ਰਿਜ ’ਤੇ ਇਕ ਕਾਰ ਤੇ ਈ-ਰਿਕਸ਼ਾ ਟੱਕਰ ਕਾਰਨ ਈ-ਰਿਕਸ਼ਾ ਪਲਟ ਗਿਆ ਅਤੇ ਈ-ਰਿਕਸ਼ਾ ਵਿਚ ਬੈਠੇ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਮੈਂਬਰ ਸੰਦੀਪ ਗਿੱਲ ਦੀ ਅਗਵਾਈ ਹੇਠ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖਮੀਆਂ ਵਿਚ ਨਿਤੀਸ਼ ਕੁਮਾਰ (26) ਵਾਸੀ ਰੇਲਵੇ ਕਾਲੋਨੀ, ਸੁਖਪ੍ਰੀਤ ਸਿੰਘ (23) ਵਾਸੀ ਕੈਂਟ ਰਿੰਗ ਰੋਡ ਦੇ ਵਾਸੀ ਹੈ।
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ‘ਨਸ਼ਾ ਮੁਕਤ ਯੁਵਾ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੇਵਾਮੁਕਤ ਮਿਊਂਸੀਪਲ ਵਰਕਰਜ਼ ਯੂਨੀਅਨ ਪੰਜਾਬ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।