08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ ਤਿੰਨ ਲੱਖ ਦੀ ਠੱਗੀ ਪੁਲਿਸ ਵਲੋਂ ਸੰਬੰਧਿਤ ਵਿਅਕਤੀਆਂ ’ ਤੇ ਮਾਮਲਾ ਦਰਜ

ਬਠਿੰਡਾ, 7 ਅਗਸਤ (ਵੀਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਤਫ਼ਤੀਸ਼ ਕਰ ਰਹੇ ਪੁਲਿਸ ਅਫ਼ਸਰ ਜਗਸੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸੁਖਰਾਜ ਸਿੰਘ ਪੁੱਤਰ ਚੰਦ ਸਿੰਘ ਵਾਸੀ ਰਾਏਕੇ ਕਲਾਂ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਅਮਨਦੀਪ ਸਿੰਘ ਵਾਸੀ ਜੱਸੀ ਪੌ ਵਾਲੀ ਵਲੋਂ ਮੇਰੇ ਪਾਸੋਂ ਵਿਦੇਸ਼ ਭੇਜਣ ਲਈ 3,50,000 ਮਿੰਨੀ ਸੈਕਟਰੀਏਟ ਰੋਡ ਬਠਿੰਡਾ ਪਾਸ ਲਏ ਗਏ ਸਨ।

ਅਜੀਤ ਡੈਸਕ 08-08-2026
ਬਠਿੰਡਾ, 7 ਅਗਸਤ (ਵੀਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਤਫ਼ਤੀਸ਼ ਕਰ ਰਹੇ ਪੁਲਿਸ ਅਫ਼ਸਰ ਜਗਸੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸੁਖਰਾਜ ਸਿੰਘ ਪੁੱਤਰ ਚੰਦ ਸਿੰਘ ਵਾਸੀ ਰਾਏਕੇ ਕਲਾਂ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਅਮਨਦੀਪ ਸਿੰਘ ਵਾਸੀ ਜੱਸੀ ਪੌ ਵਾਲੀ ਵਲੋਂ ਮੇਰੇ ਪਾਸੋਂ ਵਿਦੇਸ਼ ਭੇਜਣ ਲਈ 3,50,000 ਮਿੰਨੀ ਸੈਕਟਰੀਏਟ ਰੋਡ ਬਠਿੰਡਾ ਪਾਸ ਲਏ ਗਏ ਸਨ। ਉਕਤ ਵਿਅਕਤੀ ਵਲੋਂ ਮੇਰੇ ਨਾਲ ਵਿਦੇੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰ ਲਈ ਗਈ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਹੋਣੀਂ ਅਜੇ ਬਾਕੀ ਹੈ।
ਪਿਛਲੀ ਖ਼ਬਰ ਗੰਗਾ ਜਲ ਲਈ ਨਥਾਣਾ ਤੋਂ ਕਾਂਵੜੀਆਂ ਦਾ ਜਥਾ ਹਰਿਦੁਆਰ ਲਈ ਰਵਾਨਾ ਅਗਲੀ ਖ਼ਬਰ 6.14 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।