ਨਗਰ ਕੌਂਸਲ ਰਾਮਾਂ ਦੀ ਪ੍ਰਧਾਨ ਰੁਚਿਕਾ ਗੋਇਲ ਦੀ ਤਾਜਪੋਸ਼ੀ ਅੱਜ
ਰਾਮਾਂ ਮੰਡੀ, 11 ਅਗਸਤ (ਤਰਸੇਮ ਸਿੰਗਲਾ)-ਨਗਰ ਕੌਂਸਲ ਰਾਮਾਂ ਦੀ ਨਵ-ਨਿਯੁਕਤ ਪ੍ਰਧਾਨ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਦੀ ਤਾਜਪੋਸ਼ੀ ਦਾ ਸਮਾਗਮ 12 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਵਲੋਂ ਰੁਚਿਕਾ ਗੋਇਲ ਦੀ ਤਾਜਪੋਸ਼ੀ ਕੀਤੀ ਜਾਵੇਗੀ।
ਅਜੀਤ ਡੈਸਕ
12-08-2026