ਰੈਗਿੰਗ ਰੋਕਣ ਸੰਬੰਧੀ ਸਹੁੰ ਚੁੱਕਦੇ ਯੂਨੀਵਰਸਿਟੀ ਦੇ ਵਿਦਿਆਰਥੀ। ਅਕਾਲ ਯੂਨੀਵਰਸਿਟੀ ਵਿਖੇ ‘ਐਂਟੀ-ਰੈਗਿੰਗ ਦਿਵਸ’ ਉਤਸ਼ਾਹ ਨਾਲ ਮਨਾਇਆ
ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵਲੋਂ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ. ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਕੈਂਪਸ ਵਿਖੇ ‘ਐਂਟੀ-ਰੈਗਿੰਗ ਦਿਵਸ’ ਮਨਾਇਆ ਗਿਆ।
ਅਜੀਤ ਡੈਸਕ
13-08-2026