ਬਠਿੰਡਾ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਅਗਰਵਾਲ ਸੰਸਥਾਵਾਂ ਦੇ ਅਹੁਦੇਦਾਰ ਤੇ ਮੈਂਬਰ। ਅਗਰਵਾਲ ਸੰਸਥਾਵਾਂ ਦੇ ਅਹੁਦੇਦਾਰਾਂ ਵਲੋਂ ਬੈਠਕ ਦੌਰਾਨ ਵਿਚਾਰ ਚਰਚਾ
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਅਗਰਵਾਲ ਵੈੱਲਫ਼ੇਅਰ ਬੋਰਡ ਦਾ ਸਨਮਾਨ ਸਮਾਰੋਹ ਸਟੇਟ ਮੈਂਬਰ ਅਮ੍ਰਿਤ ਲਾਲ ਅਗਰਵਾਲ ਵਲੋਂ ਰੱਖਿਆ ਗਿਆ। ਸਮਾਰੋਹ ਵਿਚ ਅਗਰਵਾਲ ਸੰਸਥਾਵਾਂ ਦੇ ਅਹੁਦੇਦਾਰਾਂ ਤੇ ਮੈਂਬਰ ਵੀ ਸ਼ਾਮਿਲ ਹੋਏ।
ਅਜੀਤ ਡੈਸਕ
14-08-2026