ਪੰਜਾਬ ’ਚ ਅਕਾਲੀ ਦਲ ਦੇ ਹੱਕ ਵਿਚ ਹਨੇਰੀ ਸ਼ੁਰੂ ਹੋ ਚੁੱਕੀ ਹੈ- ਮਲੂਕਾ
ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਦਵਿੰਦਰ ਸਿੰਘ ਮਠਾੜੂ ਨੂੰ ਬੀ. ਸੀ ਵਿੰਗ ਸਰਕਲ ਭਗਤਾ ਭਾਈਕਾ ਦਾ ਪ੍ਰਧਾਨ ਬਣਾਉਣ ਦੇ ਸਵਾਗਤ ਵਿਚ ਸਥਾਨਿਕ ਸ਼ਹਿਰ ਦੇ ਸਮੂਹ ਬੀ.
ਐਸਬੀ ਰੈਸਟੋਰੈਂਟ ਭਗਤਾ ਭਾਈਕਾ ਵਿਖੇ ਇਕੱਠ ਦੌਰਾਨ ਨਵਨਿਯੁਕਤ ਪ੍ਰਧਾਨ ਦਵਿੰਦਰ ਸਿੰਘ ਮਠਾੜੂ ਦਾ ਸਨਮਾਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਆਦਿ। ਤਸਵੀਰ : ਸੁਖਪਾਲ ਸਿੰਘ ਸੋਨੀ
14-08-2026