14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜਥੇਦਾਰ ਹਰਦਿਆਲ ਸਿੰਘ ਮਿੱਠੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਹਲਕਾ ਮੌੜ ਦੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਚਾਉਕੇ, 13 ਅਗਸਤ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ’ਚ ਵਾਧਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਸਲਾਹ ਨਾਲ ਹਲਕਾ ਮੌੜ ਦੇ ਮਿਹਨਤੀ ਅਤੇ ਸਰਗਰਮ, ਸੀਨੀਅਰ ਅਕਾਲੀ ਆਗੂ ਜਥੇਦਾਰ ਹਰਦਿਆਲ ਸਿੰਘ ਮਿੱਠੂ ਚਾਉਕੇ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਹਲਕਾ ਮੌੜ ਦੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 14-08-2026
ਚਾਉਕੇ, 13 ਅਗਸਤ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ’ਚ ਵਾਧਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਸਲਾਹ ਨਾਲ ਹਲਕਾ ਮੌੜ ਦੇ ਮਿਹਨਤੀ ਅਤੇ ਸਰਗਰਮ, ਸੀਨੀਅਰ ਅਕਾਲੀ ਆਗੂ ਜਥੇਦਾਰ ਹਰਦਿਆਲ ਸਿੰਘ ਮਿੱਠੂ ਚਾਉਕੇ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਹਲਕਾ ਮੌੜ ਦੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਜੈਮੀ ਪੀਰਕੋਟ, ਰਾਜਦੀਪ ਸਿੰਘ ਕਾਲਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਵੀਰ ਸਿੰਘ ਨੰਬਰਦਾਰ ਚਾਉਕੇ ਮੈਂਬਰ ਪੀ ਏ ਸੀ, ਗੁਰਪ੍ਰੀਤ ਸਿੰਘ ਪੀਰਕੋਟ ਸਾਬਕਾ ਚੇਅਰਮੈਨ, ਸੰਦੀਪ ਸਿੰਘ ਬਾਠ ਸੀਨੀਅਰ ਆਗੂ, ਕੁਲਵੰਤ ਸਿੰਘ ਗਿੱਲ ਸਰਕਲ ਪ੍ਰਧਾਨ, ਭੋਲਾ ਸਿੰਘ ਨੰਬਰਦਾਰ ਜੇਠੂਕੇ, ਸੁਖਦੀਪ ਸਿੰਘ ਮਿੰਟੂ ਜਟਾਣਾ ਕੌਮੀ ਜਨਰਲ ਸਕੱਤਰ ਯੂਥ ਵਿੰਗ, ਗੁਲਜਾਰ ਸਿੰਘ ਗਿੱਲ, ਜਗਸੀਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਬਿੱਕਰ ਸਿੰਘ ਗਿੱਲ, ਡਾਕਟਰ ਸੁਖਦੇਵ ਸਿੰਘ ਗਿੱਲ, ਦਰਸ਼ਨ ਸਿੰਘ ਗਿੱਲ, ਰੁਪਿੰਦਰ ਸਿੰਘ ਗਿੱਲ, ਲਖਵਿੰਦਰ ਸਿੰਘ ਲੱਖੀ ਗਿੱਲ, ਜੀਤ ਸਿੰਘ ਗਿੱਲ ਨੰਬਰਦਾਰ, ਜਸਵਿੰਦਰ ਸਿੰਘ ਤੋਤੀ, ਮਾਸਟਰ ਰਣਜੀਤ ਸਿੰਘ ਜੀਤੀ, ਅੰਮ੍ਰਿਤਪਾਲ ਸਿੰਘ ਮਿੰਟੂ ਰਾਮਪੁਰਾ, ਗੁਰਜੰਟ ਸਿੰਘ ਪਿੱਥੋ ਸਾਬਕਾ ਸਰਪੰਚ, ਗੁਰਨੈਬ ਸਿੰਘ ਕਰਾੜਵਾਲਾ ਸਾਬਕਾ ਸਰਪੰਚ, ਡਾਕਟਰ ਨਿਰਭੈ ਸਿੰਘ, ਨਛੱਤਰ ਸਿੰਘ ਗੋਰਾ, ਭੋਲਾ ਸਿੰਘ ਢਿੱਲੋਂ, ਜਗਸੀਰ ਸਿੰਘ, ਹਰਜੀਤ ਸਿੰਘ ਬੁੱਗਰ, ਗੁਰਮੀਤ ਸਿੰਘ ਬੁੱਗਰ, ਸੁਖਵਿੰਦਰ ਸਿੰਘ ਲੱਖਾ ਬੁੱਗਰ, ਜੁਗਰਾਜ ਸਿੰਘ ਬੁੱਗਰ, ਪਰਮਜੀਤ ਬੁੱਗਰ, ਚਮਕੌਰ ਸਿੰਘ ਨੰਬਰਦਾਰ ਚੋਟੀਆਂ, ਹਰਦੇਵ ਸਿੰਘ ਚੋਟੀਆਂ, ਮਹਿੰਦਰ ਸਿੰਘ ਬੁਰਜਮਾਨਸ਼ਾਹੀਆ, ਸੋਨੀ ਮਾਨ ਪਿੱਥੋ, ਜੱਜ ਸਿੰਘ ਪਿੱਥੋ, ਬਲਜਿੰਦਰ ਸਿੰਘ ਸਰਪੰਚ ਘੜੈਲਾ, ਗੁਰਤੇਜ ਸਿੰਘ ਸਾਬਕਾ ਸਰਪੰਚ ਜਵਾਹਰ ਨਗਰ, ਹਰਜਿੰਦਰ ਸਿੰਘ ਸਾਬਕਾ ਸਰਪੰਚ ਜਵਾਹਰ ਨਗਰ, ਸਵਰਨ ਸਿੰਘ ਨੰਬਰਦਾਰ ਘੜੈਲੀ, ਹਰਨੈਬ ਸਿੰਘ, ਜਸਵਿੰਦਰ ਪ੍ਰਧਾਨ ਘੜੈਲੀ, ਰਾਜਪਾਲ ਸਿੰਘ ਪ੍ਰਧਾਨ, ਸੰਦੀਪ ਸਿੰਘ ਧਨੋਆ, ਹਰਦੀਪ ਸਿੰਘ ਘੜੈਲੀ, ਕੁਲਵਿੰਦਰ ਸਿੰਘ ਕਿੰਦੀ, ਨਵਜੋਤ ਸਿੰਘ ਬਰਾੜ, ਕੁਲਵਿੰਦਰ ਸਿੰਘ, ਸਵਰਨ ਸਿੰਘ ਮਿਸਤਰੀ ਆਦਿ ਤੋਂ ਇਲਾਵਾ ਪਿੰਡ ਚਾਉਕੇ ਦੀ ਸਮੁੱਚੀ ਅਕਾਲੀ ਜਥੇਬੰਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਹਲਕਾ ਇੰਚਾਰਜ ਮੌੜ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਰੈਗਿੰਗ ਨੂੰ ਰੋਕਣ ਸੰਬੰਧੀ ਇਕ ਨਾਟਕ ਦਾ ਮੰਚਨ ਕਰਦੇ ਹੋਏ ਵਿਦਿਆਰਥੀ। ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ‘ਐਂਟੀ ਰੈਗਿੰਗ ਜਾ... ਅਗਲੀ ਖ਼ਬਰ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਲਕਾਰ ਸਿੰਘ ਬਰਾੜ, ਮੋਹਿਤ ਗੁਪਤਾ, ਇਕਬਾਲ ਸਿੰਘ ਬਬਲੀ ਢਿੱਲੋਂ, ਜਗਸੀਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।