ਓਮ ਸੰਨਜ਼ ਫ਼ੈਕਟਰੀ ਸੰਗਤ ਕਲਾਂ ਵਿਖੇ ਤਿਰੰਗਾ ਲਹਿਰਾਇਆ
ਸੰਗਤ ਮੰਡੀ, 16 ਅਗਸਤ (ਅੰਮ੍ਰਿਤਪਾਲ ਸ਼ਰਮਾ)- ਦੇਸ਼ ਆਜ਼ਾਦੀ ਦੀ 80 ਵੀਂ ਵਰ੍ਹੇਗੰਢ ਮੌਕੇ ਓਮ ਸੰਨਜ਼ ਪ੍ਰਾਈਵੇਟ ਲਿਮਟਿਡ ਫ਼ੈਕਟਰੀ ਸੰਗਤ ਕਲਾਂ ਵਿਖੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਫ਼ੈਕਟਰੀ ਕੰਪਲੈਕਸ ਵਿਖੇ ਦੇਸ਼ ਭਗਤੀ ਦੇ ਜੋਸ਼ ਅਤੇ ਧੂਮ-ਧਾਮ ਨਾਲ ਤਿਰੰਗਾ ਝੰਡਾ ਲਹਿਰਾਇਆ ਗਿਆ, ਜਿੱਥੇ ਸਮੁੱਚੇ ਸਟਾਫ਼ ਅਤੇ ਪ੍ਰਬੰਧਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਓਮ ਸੰਨਜ਼ ਫ਼ੈਕਟਰੀ ਵਿਖੇ ਤਿਰੰਗਾ ਲਹਿਰਾਉਂਦੇ ਪ੍ਰਬੰਧਕ ਅਤੇ ਹੋਰ। ਤਸਵੀਰ: ਅੰਮ੍ਰਿਤਪਾਲ ਸ਼ਰਮਾ
17-08-2026