18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਂਗਣਵਾੜੀ ਸੈਂਟਰ ’ਚ ਅਜ਼ਾਦੀ ਦਿਹਾੜਾ ਮਨਾਇਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਭਗਤਾ ਭਾਈਕਾ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਸੀ ਡੀ ਪੀ ਓ ਪੰਕਜ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਸੁਪਰਵਾਈਜ਼ਰ ਵੀਰਪਾਲ ਕੌਰ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣਾ ਆਪਣਾ ਪ੍ਰੋਗਰਾਮ ਪੇਸ਼ ਕੀਤਾ ਗਿਆ।

ਅਜੀਤ ਡੈਸਕ 18-08-2026
ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਭਗਤਾ ਭਾਈਕਾ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਸੀ ਡੀ ਪੀ ਓ ਪੰਕਜ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਸੁਪਰਵਾਈਜ਼ਰ ਵੀਰਪਾਲ ਕੌਰ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣਾ ਆਪਣਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਪਤਵਿੰਦਰ ਕੌਰ ਨੇ ਅਜ਼ਾਦੀ ਦਿਵਸ ਸਬੰਧੀ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਲਈ ਸ਼ਹਾਦਤਾਂ ਦੇਣ ਵੇ ਸੂਰਮਿਆਂ ਦੇ ਮਾਰਗ ਉਪਰ ਚੱਲ ਕੇ ਦੇਸ਼ ਭਗਤੀ ਨਾਲ ਜੁੜਣਾ ਚਾਹੀਦਾ ਹੈ। ਇਸ ਸਮੇਂ ਪਰਮਜੀਤ ਕੌਰ, ਹਰਪਾਲ ਕੌਰ ਅਤੇ ਹੈਲਪਰ ਕ੍ਰਿਸ਼ਨਾ ਦੇਵੀ ਵਲੋਂ ਬੱਚਿਆਂ ਰਾਸ਼ਟਰੀ ਝੰਡੇ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ ਯੂਥ ਅਕਾਲੀ ਦਲ ਸਰਕਲ ਕੋਟਸ਼ਮੀਰ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਸਰਬਸੰਮਤੀ ਨਾਲ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।