25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਿਜਲੀ ਮੁਲਾਜ਼ਮਾਂ ਵਲੋਂ 27 ਨੂੰ ਸਮੂਹਿਕ ਛੁੱਟੀ ’ਤੇ ਜਾਣ ਵਾਲੇ ਮੁਲਾਜ਼ਮਾਂ ਦੀ ਹਮਾਇਤ ਦਾ ਐਲਾਨ

ਲਹਿਰਾ ਮੁਹੱਬਤ, 24 ਅਗਸਤ (ਸੁਖਪਾਲ ਸਿੰਘ ਸੁੱਖੀ)-ਪੰਜਾਬ ਦੇ ਬਿਜਲੀ ਮੁਲਾਜ਼ਮਾਂ ਵਲੋਂ 27 ਅਗਸਤ ਤੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਵਾਲੇ ਪੰਜਾਬ ਸਰਕਾਰ ਦੇ ਬਾਕੀ ਅਦਾਰਿਆਂ ਦੇ ਮੁਲਾਜ਼ਮਾਂ ਦੀ ਹਮਾਇਤ ਕਰਦੇ ਹੋਏ ਨੂੰ ਜ਼ਿਲ੍ਹਾ ਪੱਧਰ ’ਤੇ ਧਰਨੇ ਵਿਚ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਬਿਆਨ ਰਾਹੀਂ ਦੱਸਿਆ ਕਿ ਜੁ ਆਇੰਟ ਫੋਰਮ ਪੰਜਾਬ ਰਾਜ ਬਿਜਲੀ ਬੋਰਡ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਜੋ 27 ਅਗਸਤ 2026 ਨੂੰ ਬਿਜਲੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਫ਼ੈਸਲਾ ਕੀਤਾ ਸੀ ਉਸ ਵਿਚ ਤਬਦੀਲੀ ਕਰਦੇ ਹੋਏ।

ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਆਗੂ ਬਲਜੀਤ ਸਿੰਘ ਬਰਾੜ ਬੋਦੀ ਵਾਲਾ। 25-08-2026
ਲਹਿਰਾ ਮੁਹੱਬਤ, 24 ਅਗਸਤ (ਸੁਖਪਾਲ ਸਿੰਘ ਸੁੱਖੀ)-ਪੰਜਾਬ ਦੇ ਬਿਜਲੀ ਮੁਲਾਜ਼ਮਾਂ ਵਲੋਂ 27 ਅਗਸਤ ਤੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਵਾਲੇ ਪੰਜਾਬ ਸਰਕਾਰ ਦੇ ਬਾਕੀ ਅਦਾਰਿਆਂ ਦੇ ਮੁਲਾਜ਼ਮਾਂ ਦੀ ਹਮਾਇਤ ਕਰਦੇ ਹੋਏ ਨੂੰ ਜ਼ਿਲ੍ਹਾ ਪੱਧਰ ’ਤੇ ਧਰਨੇ ਵਿਚ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਬਿਆਨ ਰਾਹੀਂ ਦੱਸਿਆ ਕਿ ਜੁ ਆਇੰਟ ਫੋਰਮ ਪੰਜਾਬ ਰਾਜ ਬਿਜਲੀ ਬੋਰਡ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਜੋ 27 ਅਗਸਤ 2026 ਨੂੰ ਬਿਜਲੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਫ਼ੈਸਲਾ ਕੀਤਾ ਸੀ ਉਸ ਵਿਚ ਤਬਦੀਲੀ ਕਰਦੇ ਹੋਏ। ਹੁਣ ਇਹ ਸੰਘਰਸ਼ 25 ਅਗਸਤ ਨੂੰ ਡਵੀਜ਼ਨ ਪੱਧਰੇ ਅਤੇ ਥਰਮਲ ਪਲਾਂਟਾਂ ਦੇ ਮੇਨ ਗੇਟਾਂ ਉੱਤੇ ਅਗਲੇ ਸੰਘਰਸ਼ ਦੀ ਤਿਆਰੀ ਵਜੋਂ ਰੈਲੀਆਂ ਕੀਤੀਆਂ ਜਾਣਗੀਆਂ। ਇਸ ਉਪਰੰਤ 27 ਅਗਸਤ ਨੂੰ ਜਿੱਥੇ ਜ਼ਿਲ੍ਹਾ ਹੈੱਡ ਕੁਆਟਰਾਂ ਉੱਤੇ ਇਕੱਠ ਹੋਵੇਗਾ। ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਮੂਹਰੇ ਜਾਂ ਜ਼ਿਲੇ੍ਹ ਵਿਚ ਜਿੱਥੇ ਵੀ ਪ੍ਰੋਗਰਾਮ ਹੋਵੇਗਾ ਵਿਚ ਬਿਜਲੀ ਮੁਲਾਜ਼ਮ ਹਿੱਸਾ ਲੈਣਗੇ।­
ਪਿਛਲੀ ਖ਼ਬਰ ਰਾਮਗੜ੍ਹ ਭੂੰਦੜ ਸੜਕ ਮਾਮਲੇ ਵਿਚ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਦੇ ਘਰ ਪਹੁੰਚੇ ਰਵਨੀਤ ਬਿੱਟੂ ਅਗਲੀ ਖ਼ਬਰ ‘ਆਪ’ ਆਗੂ ਲੇਖਪ੍ਰੀਤ ਦੀਆਂ ਸਰਗਰਮੀਆਂ ਬਣੀਆਂ ਖਿੱਚ ਦਾ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।