01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੁਰਿੰਦਰ ਸਿੰਘ ਨੂੰ ਜ਼ਿਲ੍ਹਾ ਸਕੱਤਰ ਅਤੇ ਮਨਦੀਪ ਸਿੰਘ ਬਠਿੰਡਾ ਦਿਹਾਤੀ ਦੇ ਸਕੱਤਰ ਐੱਸ.ਸੀ. ਵਿੰਗ ਕਾਂਗਰਸ ਲਗਾਇਆ

ਭੁੱਚੋ ਮੰਡੀ, 31 ਅਗਸਤ (ਬਿੱਕਰ ਸਿੰਘ ਸਿੱਧੂ)- ਪੰਜਾਬ ਕਾਂਗਰਸ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਬੀ. ਸੀ.

ਸੁਰਿੰਦਰ ਸਿੰਘ ਤੇ ਮਨਦੀਪ ਸਿੰਘ। 01-09-2026
ਭੁੱਚੋ ਮੰਡੀ, 31 ਅਗਸਤ (ਬਿੱਕਰ ਸਿੰਘ ਸਿੱਧੂ)- ਪੰਜਾਬ ਕਾਂਗਰਸ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਬੀ.ਸੀ. ਵਿੰਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਰਾਜ ਪੈਲੇਸ ਭੁੱਚੋ ਕੈਂਚੀਆਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਭੁੱਚੋ ਕਲਾਂ ਦੇ ਸੁਰਿੰਦਰ ਸਿੰਘ ਨੂੰ ਜ਼ਿਲ੍ਹਾ ਸਕੱਤਰ ਐਸ.ਸੀ. ਵਿੰਗ ਅਤੇ ਭੁੱਚੋ ਮੰਡੀ ਦੇ ਮਨਦੀਪ ਸਿੰਘ ਨੂੰ ਬੀ.ਸੀ. ਵਿੰਗ ਬਠਿੰਡਾ ਦਿਹਾਤੀ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪਿਛਲੀ ਖ਼ਬਰ ਲੋਕ ਮੋਰਚਾ ਵਲੋਂ ਮਹਿੰਗਾਈ ਦੇ ਹੱਲ ਲਈ ਸਰਕਾਰੀ ਨੀਤੀਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਅਗਲੀ ਖ਼ਬਰ ਲੰਬੇ ਬਿਜਲੀ ਕੱਟਾਂ ’ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਗੁਰੂ ਨੇ ਜਤਾਈ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।