ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰ 100 ਗ੍ਰਾਮ ਚਿੱਟੇ ਸਮੇਤ ਕਾਬੂ
ਗੋਨਿਆਣਾ, 3 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 100 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ । ਥਾਣਾ ਮੁਖੀ ਅਮਰਿੰਦਰ ਸਿੰਘ ਅਤੇ ਗੋਨਿਆਣਾ ਪੁਲਿਸ ਚੌਕੀ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਨੇਹੀਂਆਂ ਵਾਲਾ ਕੋਲ ਸੂਚਨਾ ਦੇ ਆਧਾਰਿਤ ਜਦੋਂ ਇਕ ਮੋਟਰਸਾਈਕਲ ਨੰਬਰ ਪੀ.
ਅਜੀਤ ਡੈਸਕ
04-09-2026