ਬੋਹਾ ਵਾਸੀਆਂ ਵਲੋਂ ਪੰਜਾਬ ਮਹਾਂਵੀਰ ਦਲ ਧਰਮਸ਼ਾਲਾ ਦੇ ਨਵੀਨੀਕਰਨ ਦਾ ਕੰਮ ਸ਼ੁਰੂ
ਬੋਹਾ, 6 ਸਤੰਬਰ (ਰਮੇਸ਼ ਤਾਂਗੜੀ)- ਸਥਾਨਕ ਪੰਜਾਬ ਮਹਾਂਵੀਰ ਦਲ ਦੀ ਧਰਮਸ਼ਾਲਾ ਦਾ ਨਵੀਨੀਕਰਨ ਕਰ ਕੇ ਸੁੰਦਰੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਧਰਮਸ਼ਾਲਾ ਨੂੰ ਸ਼ਾਨਦਾਰ ਦਿੱਖ ਦੇਣ ਲਈ ਦਲ ਦੇ ਆਗੂਆਂ ਵਲੋਂ ਲੱਖਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ।
ਪੰਜਾਬ ਮਹਾਂਵੀਰ ਦਲ ਬੋਹਾ ਦੀ ਧਰਮਸ਼ਾਲਾ ’ਚ ਮਿੱਟੀ ਪਾਏ ਜਾਣ ਦਾ ਦ੍ਰਿਸ਼। ਤਸਵੀਰ : ਰਮੇਸ਼ ਤਾਂਗੜੀ
07-09-2026