ਸ਼ਹੀਦ ਫੌਜੀ ਲਵਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਰਾਮਾਂ ਮੰਡੀ, 8 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਫ਼ੌਜੀ ਲਵਪ੍ਰੀਤ ਸਿੰਘ (28) ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਾ ਕੇ ਭਰ ਜਵਾਨੀ ’ਚ ਸ਼ਹੀਦ ਹੋ ਗਿਆ ਹੈ। ਇਸ ਮੌਕੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਅਜੀਤ ਡੈਸਕ
09-09-2026