ਨਸ਼ਿਆਂ ਦੇ ਮੁੱਦੇ ’ਤੇ ਘਿਰੀ ਭਗਵੰਤ ਮਾਨ ਸਰਕਾਰ ਇਨਕਲਾਬੀ ਕੇਂਦਰ ਪੰਜਾਬ ਵਲੋਂ ਤਿੱਖੀ ਨਿਖੇਧੀ
ਲਹਿਰਾ ਮੁਹੱਬਤ, 12 ਸਤੰਬਰ (ਚਰਨਜੀਤ ਸਿੰਘ)- ਨਸ਼ਿਆਂ ਦੇ ਮੁੱਦੇ ’ਤੇ ਘਿਰ ਚੁੱਕੀ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ’ਤੇ ਸਵਾਲ ਚੁੱਕਦਿਆਂ ਇਨਕਲਾਬੀ ਕੇਂਦਰ ਪੰਜਾਬ ਨੇ ਤਿੱਖੀ ਨਿਖੇਧੀ ਕੀਤੀ ਹੈ । ਸੂਬਾ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਨਸ਼ਾ ਅੱਜ ਪੰਜਾਬ ਦੇ ਹਰ ਪਿੰਡ ਅਤੇ ਘਰ-ਘਰ ਦੀ ਕੌੜੀ ਸਚਾਈ ਬਣ ਚੁੱਕਾ ਹੈ।
ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂ ਨਰਾਇਣ ਦੱਤ ਤੇ ਜਗਜੀਤ ਸਿੰਘ ਲਹਿਰਾ।
13-09-2026