15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਵਪਾਰੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਮਾਰਕੀਟ ਕਮੇਟੀ ਸਕੱਤਰ ਨਾਲ ਮੀਟਿੰਗ

ਭੁੱਚੋ ਮੰਡੀ, 14 ਸਤੰਬਰ (ਬਿੱਕਰ ਸਿੰਘ ਸਿੱਧੂ)- ‘ਆਪ’ ਟਰੇਡ ਕਮਿਸ਼ਨ ਹਲਕਾ ਭੁੱਚੋ ਦੇ ਚੇਅਰਮੈਨ ਦਰਸ਼ਨ ਕੁਮਾਰ ਦਰਸ਼ੀ ਨੇ ਭੁੱਚੋ ਮੰਡੀ ਦੀ ਪੁਰਾਣੀ ਅਨਾਜ ਮੰਡੀ ਵਿਚ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਮਾਰਕੀਟ ਕਮੇਟੀ ਭੁੱਚੋ ਮੰਡੀ ਦੇ ਸਕੱਤਰ ਸੁਨੀਲ ਬੰਸਲ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੁਰਾਣੀ ਅਨਾਜ ਮੰਡੀ ਦੇ ਟੁੱਟੇ ਹੋਏ ਫ਼ਰਸ਼ਾਂ ਅਤੇ ਸ਼ੈੱਡਾਂ ਦੀ ਮੁਰੰਮਤ ਕਰਵਾਉਣ ਸਮੇਤ ਆੜ੍ਹਤੀਆਂ ਦੀਆਂ ਹੋਰ ਸਮੱਸਿਆਵਾਂ ਤੋਂ ਸਕੱਤਰ ਨੂੰ ਜਾਣੂ ਕਰਵਾਇਆ ਅਤੇ ਜਲਦ ਇਨ੍ਹਾਂ ਨੂੰ ਹੱਲ ਕਰਨ ਦੀ ਮੰਗ ਰੱਖੀ।

ਅਜੀਤ ਡੈਸਕ 15-09-2026
ਭੁੱਚੋ ਮੰਡੀ, 14 ਸਤੰਬਰ (ਬਿੱਕਰ ਸਿੰਘ ਸਿੱਧੂ)- ‘ਆਪ’ ਟਰੇਡ ਕਮਿਸ਼ਨ ਹਲਕਾ ਭੁੱਚੋ ਦੇ ਚੇਅਰਮੈਨ ਦਰਸ਼ਨ ਕੁਮਾਰ ਦਰਸ਼ੀ ਨੇ ਭੁੱਚੋ ਮੰਡੀ ਦੀ ਪੁਰਾਣੀ ਅਨਾਜ ਮੰਡੀ ਵਿਚ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਮਾਰਕੀਟ ਕਮੇਟੀ ਭੁੱਚੋ ਮੰਡੀ ਦੇ ਸਕੱਤਰ ਸੁਨੀਲ ਬੰਸਲ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੁਰਾਣੀ ਅਨਾਜ ਮੰਡੀ ਦੇ ਟੁੱਟੇ ਹੋਏ ਫ਼ਰਸ਼ਾਂ ਅਤੇ ਸ਼ੈੱਡਾਂ ਦੀ ਮੁਰੰਮਤ ਕਰਵਾਉਣ ਸਮੇਤ ਆੜ੍ਹਤੀਆਂ ਦੀਆਂ ਹੋਰ ਸਮੱਸਿਆਵਾਂ ਤੋਂ ਸਕੱਤਰ ਨੂੰ ਜਾਣੂ ਕਰਵਾਇਆ ਅਤੇ ਜਲਦ ਇਨ੍ਹਾਂ ਨੂੰ ਹੱਲ ਕਰਨ ਦੀ ਮੰਗ ਰੱਖੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਬਬਲੀ, ਆੜ੍ਹਤੀ ਠਾਕੁਰ ਦਾਸ, ਇੰਦਰਜੀਤ ਸ਼ੈਫਾਲੀ, ਰਾਜੀਵ ਕੁਮਾਰ ਅਤੇ ਵਿਜੇ ਕੁਮਾਰ ਸਮੇਤ ਹੋਰ ਆੜ੍ਹਤੀ ਹਾਜ਼ਰ ਸਨ।
ਪਿਛਲੀ ਖ਼ਬਰ ਆਤਮ ਹੱਤਿਆ ਰੋਕਥਾਮ ਦਿਵਸ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸ. ਲਖਵੀਰ ਸਿੰਘ ਸਿੱਧੂ (ਐਮ.ਡੀ. ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।