12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਛੇ ਗ੍ਰਾਮ ਹੈਰੋਇਨ ਸਮੇਤ ਇਕ ਕਾਬੂ- ਮਾਮਲਾ ਦਰਜ

ਕੋਟਫੱਤਾ, 11 ਅਕਤੂਬਰ (ਰਣਜੀਤ ਸਿੰਘ ਬੁੱਟਰ)- ਥਾਣਾ ਸਦਰ ਬਠਿੰਡਾ ਅਧੀਨ ਪੈਂਦੀ ਚੌਕੀ ਕੋਟਸ਼ਮੀਰ ਦੇ ਇੰਚਾਰਜ ਪ੍ਰਦੀਪ ਕੁਮਾਰ ਵਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਤਹਿਤ ਇਕ ਵਿਅਕਤੀ ਨੂੰ ਗਰੋਥ ਸੈਂਟਰ ਨੇੜਿਓਂ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਜਗਜੀਤ ਸਿੰਘ ਵਾਸੀ ਜੱਸੀ ਪੌ ਵਾਲੀ ਵਜੋਂ ਹੋਈ ਜਿਸ ਖ਼ਿਲਾਫ਼ 21 ਬੀ.

ਅਜੀਤ ਡੈਸਕ 12-10-2026
ਕੋਟਫੱਤਾ, 11 ਅਕਤੂਬਰ (ਰਣਜੀਤ ਸਿੰਘ ਬੁੱਟਰ)- ਥਾਣਾ ਸਦਰ ਬਠਿੰਡਾ ਅਧੀਨ ਪੈਂਦੀ ਚੌਕੀ ਕੋਟਸ਼ਮੀਰ ਦੇ ਇੰਚਾਰਜ ਪ੍ਰਦੀਪ ਕੁਮਾਰ ਵਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਤਹਿਤ ਇਕ ਵਿਅਕਤੀ ਨੂੰ ਗਰੋਥ ਸੈਂਟਰ ਨੇੜਿਓਂ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਜਗਜੀਤ ਸਿੰਘ ਵਾਸੀ ਜੱਸੀ ਪੌ ਵਾਲੀ ਵਜੋਂ ਹੋਈ ਜਿਸ ਖ਼ਿਲਾਫ਼ 21 ਬੀ.ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ।
ਪਿਛਲੀ ਖ਼ਬਰ ਹੈਰੋਇਨ, ਗਾਂਜਾ ਅਤੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ 7 ਮੁਲਜ਼ਮ ਗ੍ਰਿਫ਼ਤਾਰ , ਸ਼ਹਿਰ ਦੇ ਵੱਖ - ਵੱਖ ਥਾਣਿਆਂ ਵਿਚ ਮੁਕੱਦਮਾ ਦਰ... ਅਗਲੀ ਖ਼ਬਰ ਮਾਵਾਂ-ਧੀਆਂ ਦੀ ਲਲਕਾਰ ਮੁਹਿੰਮ ਤਹਿਤ ਬਠਿੰਡਾ ’ਚ ਅੱਜ ਤਿਆਰ ਹੋਵੇਗੀ ‘ਮਾਈ ਭਾਗੋ ਦੀ ਫ਼ੌਜ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।