13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਦਰਸ਼ਨ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਬੁਢਲਾਡਾ, 12 ਨਵੰਬਰ (ਪ. ਪ.)

ਅਜੀਤ ਡੈਸਕ 13-11-2026
ਬੁਢਲਾਡਾ, 12 ਨਵੰਬਰ (ਪ.ਪ.)-ਭਾਰਤੀ ਜਨਤਾ ਪਾਰਟੀ ਵਲੋਂ ਸੁਖਦਰਸ਼ਨ ਸ਼ਰਮਾ ਨੂੰ ਭਾਜਪਾ ਮਾਨਸਾ ਜ਼ਿਲ੍ਹੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਨਵਨਿਯੁਕਤ ਮੀਤ ਪ੍ਰਧਾਨ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨਗੇ।
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਵਲੋਂ ਅੱਜ ਕਾਲੇ ਬਿੱਲੇ ਲਗਾ ਕੇ ਕੰਮ ਕਰਨ ਦਾ ਐਲਾਨ ਅਗਲੀ ਖ਼ਬਰ ਡੀ.ਟੀ.ਐੱਫ. ਵਲੋਂ ਸੰਗਰੂਰ ਧਰਨੇ ’ਚ ਸ਼ਮੂਲੀਅਤ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।