13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

20 ਕਿੱਲੋ ਭੁੱਕੀ ਸਣੇ ਨਸ਼ਾ ਤਸਕਰ ਔਰਤ ਕਾਬੂ

ਬਠਿੰਡਾ, 12 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਔਰਤ ਨੂੰ 20 ਕਿੱਲੋ ਭੁੱਕੀ ਸਣੇ ਗ੍ਰਿਫ਼ਤਾਰ ਕੀਤਾ ਗਿਆ, ਜਾਂਚ ਕਰ ਰਹੀ ਮਹਿਲਾ ਪੁਲਿਸ ਅਧਿਕਾਰੀ ਵੀਰਿੰਦਰ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਸ਼ੱਕੀ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 20 ਕਿੱਲੋ ਚੂਰਾ ਪੋਸਤ ਭੁੱਕੀ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਹਿਚਾਣ ਹਰਪਾਲ ਕੌਰ ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ, ਜਿਸ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੋ ਐਕਟ ਦੇਣ ਮਾਮਲਾ ਦਰਜ ਕਰ ਲਿਆ ਗਿਆ।

ਅਜੀਤ ਡੈਸਕ 13-11-2026

ਪਿਛਲੀ ਖ਼ਬਰ ਹਰਪਾਲ ਸਿੰਘ ਪਾਲੀ ਭਾਕਿਯੂ (ਉਗਰਾਹਾਂ) ਸਰਦਲੂਗੜ੍ਹ ਬਲਾਕ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸਾਈਬਰ ਠੱਗਾਂ ਵਲੋਂ ਬੈਂਕ ਖਾਤੇ ’ਚੋਂ ਧੋਖਾਧੜੀ ਨਾਲ ਉਡਾਏ ਸਵਾ ਲੱਖ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।