23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੜਕ ਦੁਰਘਟਨਾ ’ਚ ਮੋਟਰ ਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 22 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਲਾਇਨੋਪਾਰ ਇਲਾਕੇ ਦੇ ਰਾਜੀਵ ਗਾਂਧੀ ਕਲੋਨੀ ਨੇੜੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਮੋਟਰ ਸਾਈਕਲ ਸਲਿਪ ਹੋਣ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਆਕਾਸ਼ ਗਰਗ ਅਸ਼ੋਕ ਨਿਰਮਲ ਅਤੇ ਲਲਿਤ ਜਿੰਦਲ ਐਂਬੂਲੈਂਸ ਸਮੇਤ ਘਟਨਾ ਸਥਾਨ ਪਹੁੰਚੇ ਅਤੇ ਜ਼ਖ਼ਮੀ ਰਾਜਵਿੰਦਰ ਸਿੰਘ (22) ਵਾਸੀ ਰਾਜੀਵ ਗਾਂਧੀ ਕਾਲੋਨੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ।

ਅਜੀਤ ਡੈਸਕ 23-11-2026

ਪਿਛਲੀ ਖ਼ਬਰ ਵਿੱਛੜੀਆਂ ਹਾਕੀ ਖਿਡਾਰਨਾਂ ਨੂੰ ਸਮਰਪਿਤ ‘6-ਏ-ਸਾਈਡ ਮਾਸਟਰ ਹਾਕੀ ਟੂਰਨਾਮੈਂਟ’ ਬਠਿੰਡਾ ’ਚ 28 ਤੋਂ ਅਗਲੀ ਖ਼ਬਰ ਰਾਤ ਦੇ ਸਮੇਂ ਬਜ਼ੁਰਗ ਵਿਅਕਤੀ ਦੀ ਮੌਤ, ਬਜ਼ੁਰਗ ਦਮੇ ਦਾ ਮਰੀਜ਼ ਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।