ਅਣਪਛਾਤੀ ਕਾਰ ਦੀ ਟੱਕਰ ਕਾਰਨ ਬਜ਼ੁਰਗ ਦੀ ਮੌਤ
ਬਠਿੰਡਾ, 25 ਨਵੰਬਰ(ਅਵਤਾਰ ਸਿੰਘ ਕੈਂਥ)-ਬਠਿੰਡਾ ਗੋਨਿਆਣਾ ਰੋਡ ’ਤੇ ਇਕ ਅਣਪਛਾਤਾ ਕਾਰ ਚਾਲਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਟੱਕਰ ਕਾਰਨ ਐਕਟਿਵਾ ਸਵਾਰ ਬਜ਼ੁਰਗ ਗੰਭੀਰ ਜ਼ਖਮੀ ਹੋ ਗਿਆ।
ਅਜੀਤ ਡੈਸਕ
26-11-2026