28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੋਟਰਸਾਈਕਲ ਸਵਾਰ ਨੌਜਵਾਨ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ

ਬਠਿੰਡਾ, 27 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਕੈਂਟ ਇਲਾਕੇ ਵਿਚ ਇਕ ਮੋਟਰ ਸਾਈਕਲ ਸਵਾਰ ਅਵਾਰਾ ਪਸ਼ੂ ਨਾਲ ਅਚਾਨਕ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਨਾਲ ਮੌਕੇ ’ਤੇ ਘਟਨਾ ਸਥਾਨ ਪਹੁੰਚੇ ।

ਅਜੀਤ ਡੈਸਕ 28-11-2026
ਬਠਿੰਡਾ, 27 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਕੈਂਟ ਇਲਾਕੇ ਵਿਚ ਇਕ ਮੋਟਰ ਸਾਈਕਲ ਸਵਾਰ ਅਵਾਰਾ ਪਸ਼ੂ ਨਾਲ ਅਚਾਨਕ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਨਾਲ ਮੌਕੇ ’ਤੇ ਘਟਨਾ ਸਥਾਨ ਪਹੁੰਚੇ । ਗੰਭੀਰ ਜ਼ਖ਼ਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖ਼ਮੀ ਜਗਦੀਪ ਸਿੰਘ ਪੁੱਤਰ ਹਰਨੇਕ ਸਿੰਘ (34) ਵਾਸੀ ਗੋਬਿੰਦਪੁਰਾ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਗਾਵਾਂ ਚੋਰੀ ਕਰਨ ਦੇ ਮਾਮਲੇ ’ਚ ਤਿੰਨ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਸੰਗਤ ਮੰਡੀ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।