08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ 6 ਨੂੰ -ਅਵਤਾਰ ਸਿੰਘ

ਅਜੀਤ ਡੈਸਕ 03-02-2026
ਮੋਗਾ, 2 ਫਰਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਬਰਾਂਚ ਮੋਗਾ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਸਵਰਨ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੀ ਮੀਟਿੰਗ ਮਿਤੀ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਮੀਟਿੰਗ ਹਾਲ ਬੱਸ ਸਟੈਂਡ ਮੋਗਾ ਵਿਖੇ ਹੋਵੇਗੀ | ਜਿਸ ਵਿਚ ਸੂਬਾ ਪ੍ਰਧਾਨ ਦਲਜੀਤ ਸਿੰਘ ਭੁੱਲਰ ਅਤੇ ਰਛਪਾਲ ਸਿੰਘ ਜਨਰਲ ਸਕੱਤਰ ਵਿਚਾਰ ਰੱਖਣਗੇ ਅਤੇ ਮੀਟਿੰਗ ਵਿੱਚ ਪੈਨਸ਼ਨਰਜ਼ ਦੀਆਂ ਮੰਗਾ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਮਿਤੀ 13 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਤੇ ਜਾਣ ਵਾਲੇ ਮੰਗ ਪੱਤਰ ਸਬੰਧੀ ਪੋ੍ਰਗਰਾਮ ਉਲੀਕਿਆ ਜਾਵੇਗਾ |
ਪਿਛਲੀ ਖ਼ਬਰ ਬਾਬਾ ਖੇਤਰਪਾਲ ਦਾ ਸਾਲਾਨਾ ਮੇਲਾ ਤੇ ਭੰਡਾਰਾ ਮਨਾਇਆ <br/> ਅਗਲੀ ਖ਼ਬਰ ਸਿਹਤ ਬੀਮਾ ਯੋਜਨਾ ਹਰ ਪਰਿਵਾਰ ਨੂੰ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਏਗੀ- ਵਿਧਾਇਕਾ ਡਾ. ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।