31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹਨੇਰੀ ਦੌਰਾਨ ਟੁੱਟਿਆ ਖੰਭਾ ਜਲਦ ਲਗਾਉਣ ਦੀ ਮੰਗ

ਅਜੀਤ ਡੈਸਕ 16-06-2026
ਬਰੇਟਾ, 15 ਜੂਨ (ਜੀਵਨ ਸ਼ਰਮਾ)- ਪਿਛਲੇ ਦਿਨੀਂ ਆਈ ਹਨੇਰੀ ਕਾਰਨ ਪਿੰਡ ਬਹਾਦਰਪੁਰ ਵਿਖੇ ਟੁੱਟੇ ਬਿਜਲੀ ਵਾਲੇ ਖੰਭੇ ਨੂੰ ਲੋਕਾਂ ਨੇ ਜਲਦ ਦੁਬਾਰਾ ਲਗਾਉਣ ਦੀ ਮੰਗ ਕੀਤੀ ਹੈ | ਕਿਸਾਨ ਆਗੂ ਜੱਸੀ ਸਿੰਘ ਨੇ ਦੱਸਿਆ ਕਿ ਹਨੇਰੀ ਦੌਰਾਨ ਟੁੱਟੇ ਬਿਜਲੀ ਵਾਲੇ ਖੰਭੇ ਕਾਰਨ ਜਾਨ ਮਾਲ ਦੇ ਨੁਕਸਾਨ ਦਾ ਖ਼ਦਸ਼ਾ ਬਣਿਆ ਹੋਇਆ ਹੈ ਅਤੇ ਗਲੀ ਦਾ ਰਸਤਾ ਵੀ ਬੰਦ ਹੋ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ | ਅਧਿਕਾਰੀ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਖੰਭਾ ਉਕਤ ਜਗ੍ਹਾ 'ਤੇ ਭੇਜ ਦਿੱਤਾ ਗਿਆ ਹੈ ਤੇ ਜਲਦ ਖੰਭਾ ਲਗਾ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਰਾਜ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਲਈ ਰਜਿਸਟਰੇਸ਼ਨ ਸ਼ੁਰੂ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 11ਵੀਂ ਜਮਾਤ ਲਈ ਦਾਖਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।