31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸੈਨੇਟਰੀ ਹਾਰਡਵੇਅਰ ਪੇਂਟ ਤੇ ਪਲਾਈਵੁੱਡ ਐਸੋਸੀਏਸ਼ਨ ਦੀ ਚੋਣ

ਅਜੀਤ ਡੈਸਕ 16-06-2026
ਬਰੇਟਾ, 15 ਜੂਨ (ਪਾਲ ਸਿੰਘ ਮੰਡੇਰ)- ਸਥਾਨਕ ਸੈਨੇਟਰੀ ਹਾਰਡਵੇਅਰ ਪੇਂਟ ਅਤੇ ਪਲਾਈਵੁੱਡ ਐਸੋਸੀਏਸ਼ਨ ਦੀ ਚੋਣ 'ਚ ਬਗੀਰਥ ਸਿੰਗਲਾ ਚੁਲੜ ਵਾਲੇ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਸਿਕੰਦਰ ਸਿੰਘ ਜ਼ੈਲਦਾਰ ਨੂੰ ਚੇਅਰਮੈਨ, ਗਗਨ ਸਿੰਗਲਾ ਤੇ ਵਿਪਨ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ, ਪ੍ਰਵੀਨ ਕੁਮਾਰ ਨੂੰ ਕੈਸ਼ੀਅਰ, ਰੂਪ ਚੰਦ ਨੂੰ ਸੈਕਟਰੀ ਤੋਂ ਇਲਾਵਾ ਪੰਕਜ ਬਾਂਸਲ, ਰਾਕੇਸ਼ ਕੁਮਾਰ, ਸੂਰਜ ਭਾਨ, ਮੋਹਿਤ ਕੁਮਾਰ ਅਤੇ ਅਨਿਕ ਸ਼ਰਮਾ ਨੂੰ ਕਾਰਜਕਾਰਨੀ ਕਮੇਟੀ ਦਾ ਮੈਂਬਰ ਚੁਣਿਆ ਗਿਆ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਐਸੋਸੀਏਸ਼ਨ ਦੇ ਕੰਮ ਨੂੰ ਚੰਗੇ ਢੰਗ ਨਾਲ ਚਲਾਇਆ ਜਾਵੇਗਾ |

ਪਿਛਲੀ ਖ਼ਬਰ ਸਵਰਨ ਭੰਗੂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਤੇ ਕਵੀ ਦਰਬਾਰ ਹੋਇਆ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ ਪੁੱਟਣ ਜਾਂ ਮੁਰੰਮਤ ਕਰਨ ਸੰਬੰਧੀ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।