6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਘੁੱਦਾ ਵਿਖੇ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਨਾਲ ਹੋਣਗੇ ਰੂਬਰੂ- ਕੋਟਫੱਤਾ
ਸੰਗਤ ਮੰਡੀ, 30 ਅਗਸਤ (ਸੁਖਤੇਜ ਧਾਲੀਵਾਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਦਿਹਾਤੀ ਦੇ ਪਿੰਡ ਘੁੱਦਾ ਵਿਖੇ 6 ਸਤੰਬਰ ਨੂੰ ਆਪਣੀ ਕੈਬਨਿਟ ਸਮੇਤ ਹਲਕੇ ਦੇ ਲੋਕਾਂ ਨਾਲ ਲੋਕ ਮਿਲਣੀ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ । ਉਨ੍ਹਾਂ ਦੀ ਇਸ ਆਮਦ ਨੂੰ ਲੈਕੇ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਤਸਵੀਰ।
31-08-2026