ਕੌਮੀ ਇਨਸਾਫ਼ ਮੋਰਚੇ ਦੇ ਪ੍ਰੋਗਰਾਮ ਨੂੰ ਲੈ ਕੇ ਬੀ. ਕੇ. ਯੂ. ਖੋਸਾ ਨੇ ਮੀਟਿੰਗ ਕਰਕੇ ਉਲੀਕੀ ਵਿਉਂਤਬੰਦੀ
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਭਾਕਿਯੂ (ਰਜਿ.) ਖੋਸਾ (ਆਲ ਇੰਡੀਆ) ਦੀ ਮੀਟਿੰਗ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਵਿਖੇ ਹੋਈ, ਜਿਸ ਵਿਚ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਵਿਸ਼ੇਸ ਤੌਰ ’ਤੇ ਸ਼ਾਮਿਲ ਹੋਏ।
ਅਜੀਤ ਡੈਸਕ
01-10-2026