15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗਹਿਰੀ ਬੁੱਟਰ ਵਲੋਂ ਦਿਹਾਤੀ ਦੇ ਵਰਕਰਾਂ ਨੂੰ ਬੰਦ ਦੇ ਸਮਰਥਨ ਲਈ ਲਾਮਬੰਦ ਹੋਣ ਦਾ ਸੱਦਾ

ਸੰਗਤ ਮੰਡੀ, 14 ਅਕਤੂਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸਮਰਥਨ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦੀ ਕੀਤੀ ਅਪੀਲ ਤੋਂ ਬਾਅਦ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਵੀ ਬੰਦ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਦਿਹਾਤੀ ਦੇ ਵਰਕਰ ਇਸ ਸੱਦੇ ਦਾ ਪੂਰਨ ਸਮਰਥਨ ਕਰਨਗੇ।

ਅਜੀਤ ਡੈਸਕ 15-10-2026
ਸੰਗਤ ਮੰਡੀ, 14 ਅਕਤੂਬਰ (ਸੁਖਤੇਜ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸਮਰਥਨ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦੀ ਕੀਤੀ ਅਪੀਲ ਤੋਂ ਬਾਅਦ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਵੀ ਬੰਦ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਦਿਹਾਤੀ ਦੇ ਵਰਕਰ ਇਸ ਸੱਦੇ ਦਾ ਪੂਰਨ ਸਮਰਥਨ ਕਰਨਗੇ। ਜਸਕਰਨ ਸਿੰਘ ਗਹਿਰੀ ਬੁੱਟਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ‘ਤੇ ਚੁੱਪ ਨਹੀਂ ਬੈਠਿਆ ਜਾ ਸਕਦਾ । ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਮਾਮਲੇ ਨੂੰ ਲੈ ਕੇ ਦਿੱਤੀ ਗਈ ਬੰਦ ਦੀ ਕਾਲ ਦੇ ਸਬੰਧ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨੂੰ ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਖੜ੍ਹਨ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਅੱਜ ਦੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਅਗਲੀ ਖ਼ਬਰ ਗ੍ਰਿਫ਼ਤਾਰੀ ਤੋਂ ਪਹਿਲਾਂ ਲਾਈਵ ਹੋਏ ਡਾ. ਪ੍ਰਗਟ ਸਿੰਘ ਵਿਰਕ ਪੁਲਿਸ ਧੱਕੇਸ਼ਾਹੀ ਬਾਰੇ ਦੱਸਦੇ ਹੋਏ ਤੇ ਉਨ੍ਹਾਂ ਦੇ ਘਰ ਦੇ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।