21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਝੋਟੇ ਦੀ ਹੱਤਿਆ ਦੇ ਰੋਸ ਵਜੋਂ ਮਾਨਸਾ ਸ਼ਹਿਰ ’ ਚ ਨਹੀਂ ਮਨਾਇਆ ਗਿਆ ਦੁਸਹਿਰਾ

ਮਾਨਸਾ, 20 ਅਕਤੂਬਰ (ਰਾਵਿੰਦਰ ਸਿੰਘ ਰਵੀ)- ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਰੋਸ ਵਜੋਂ ਇਸ ਵਾਰ ਮਾਨਸਾ ਸ਼ਹਿਰ ’ਚ ਦੁਸਹਿਰੇ ਦਾ ਤਿਉਹਾਰ ਨਹੀਂ ਮਨਾਇਆ ਗਿਆ। ਭਾਵੇਂ ਝੋਟੇ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਕਿਹਾ ਸੀ ਪਰ ਨਿਊ ਦੁਸਹਿਰਾ ਕਮੇਟੀ ਵਲੋਂ ਐਲਾਨ ਕਰ ਦਿੱਤਾ ਗਿਆ ਸੀ ਕਿ ਇਸ ਵਾਰ ਦੁਸਹਿਰੇ ਦਾ ਤਿਉਹਾਰ ਨਹੀਂ ਮਨਾਇਆ ਜਾਵੇਗਾ।

ਅਜੀਤ ਡੈਸਕ 21-10-2026
ਮਾਨਸਾ, 20 ਅਕਤੂਬਰ (ਰਾਵਿੰਦਰ ਸਿੰਘ ਰਵੀ)- ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਰੋਸ ਵਜੋਂ ਇਸ ਵਾਰ ਮਾਨਸਾ ਸ਼ਹਿਰ ’ਚ ਦੁਸਹਿਰੇ ਦਾ ਤਿਉਹਾਰ ਨਹੀਂ ਮਨਾਇਆ ਗਿਆ। ਭਾਵੇਂ ਝੋਟੇ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਕਿਹਾ ਸੀ ਪਰ ਨਿਊ ਦੁਸਹਿਰਾ ਕਮੇਟੀ ਵਲੋਂ ਐਲਾਨ ਕਰ ਦਿੱਤਾ ਗਿਆ ਸੀ ਕਿ ਇਸ ਵਾਰ ਦੁਸਹਿਰੇ ਦਾ ਤਿਉਹਾਰ ਨਹੀਂ ਮਨਾਇਆ ਜਾਵੇਗਾ। ਪਹਿਲਾਂ ਦੀ ਤਰ੍ਹਾਂ ਸ਼ਹਿਰ ’ਚ ਤਿਉਹਾਰ ਮੌਕੇ ਚਹਿਲ-ਪਹਿਲ ਨਹੀਂ ਸੀ। ਸ਼ਹਿਰੀਆਂ ’ਚ ਵੀ ਤਿਉਹਾਰ ਪ੍ਰਤੀ ਕੋਈ ਬਹੁਤੀ ਦਿਲਚਸਪੀ ਨਜ਼ਰ ਨਹੀਂ ਆਈ। ਉੱਧਰ ਝੋਟੇ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪੁਸਤਕ ਮੇਲੇ ਦੇ ਦੂਜੇ ਦਿਨ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਅੱਜ ਮਾਨਸਾ ਧਰਨੇ ’ ਚ ਪਹੁੰਚਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।