ਸ਼ਗਨਦੀਪ ਬਣੇ ਯੂਥ ਕਾਂਗਰਸ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ
ਡੱਬਵਾਲੀ, 24 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਖੇਤਰ ਦੇ ਨੌਜਵਾਨ ਕਾਂਗਰਸੀ ਆਗੂ ਸ਼ਗਨਦੀਪ ਸਿੰਘ ਨੂੰ ਯੂਥ ਕਾਂਗਰਸ ਸਿਰਸਾ ਦਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਰਤੀ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਹਰਿਆਣਾ ਇੰਚਾਰਜ ਸੱਤਿਆਵਾਨ ਗਹਿਲੋਤ ਨੇ ਨਿਯੁਕਤੀ ਪੱਤਰ ਜਾਰੀ ਕੀਤਾ ਹੈ।
ਅਜੀਤ ਡੈਸਕ
25-10-2026