27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਵੀਪ੍ਰੀਤ ਸਿੰਘ ਸਿੱਧੂ ਨੇ ਗੁਰਭਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਰਾਮਾਂ ਮੰਡੀ, 26 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਗੁਰਭਿੰਦਰ ਸਿੰਘ (28) ਪੁੱਤਰ ਬੂਟਾ ਸਿੰਘ ਮੈਂਬਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਭਰਾ ਜਸਵੀਰ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ।

ਅਜੀਤ ਡੈਸਕ 27-10-2026
ਰਾਮਾਂ ਮੰਡੀ, 26 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਗੁਰਭਿੰਦਰ ਸਿੰਘ (28) ਪੁੱਤਰ ਬੂਟਾ ਸਿੰਘ ਮੈਂਬਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਭਰਾ ਜਸਵੀਰ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਏ. ਹਰਤਾਬਲ ਸਿੰਘ ਸੁੱਖੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਰਾਮਾਂ ਨੇ ਖੇਡਾਂ ਕਰਵਾਈਆਂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਤੇ ਨੌਜਵਾਨੀ ਦੀ ਚੜ੍ਹਦੀ ਕਲਾ ਲਈ 28 ਨੂੰ ਅਰਦਾਸ ’ਚ ਸ਼ਾਮਿਲ ਹੋਣ ਸੰਗਤਾਂ- ਜਥੇ: ਬਾਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।