27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ- ਰਵੀਪ੍ਰੀਤ ਸਿੰਘ ਸਿੱਧੂ

ਰਾਮਾਂ ਮੰਡੀ, 26 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਪਿੰਡ ਗੁੜਥੜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵਲੋਂ ਕਰਵਾਏ ਗਏ ਛੇਵੇਂ ਫੁੱਟਬਾਲ ਟੂਰਨਾਮੈਂਟ ਵਿਚ ਸ਼ਮੂਲੀਅਤ ਕੀਤੀ। ਰਵੀਪ੍ਰੀਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕਰਕੇ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ।

ਅਜੀਤ ਡੈਸਕ 27-10-2026
ਰਾਮਾਂ ਮੰਡੀ, 26 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਪਿੰਡ ਗੁੜਥੜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵਲੋਂ ਕਰਵਾਏ ਗਏ ਛੇਵੇਂ ਫੁੱਟਬਾਲ ਟੂਰਨਾਮੈਂਟ ਵਿਚ ਸ਼ਮੂਲੀਅਤ ਕੀਤੀ। ਰਵੀਪ੍ਰੀਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕਰਕੇ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵਲੋਂ ਰਵੀਪ੍ਰੀਤ ਸਿੰਘ ਸਿੱਧੂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਰਵੀਪ੍ਰੀਤ ਸਿੰਘ ਸਿੱਧੂ ਵਲੋਂ ਕਲੱਬ ਦੇ ਅਹੁਦੇਦਾਰਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਪੀਏ ਹਰਤਾਬਲ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ 2027 ’ਚ ਅਕਾਲੀ ਦਲ ਬਾਦਲ ਦੀ ਸਰਕਾਰ ਬਣਨੀ ਤੈਅ- ਸੁਸ਼ੀਲ ਗੋਲਡੀ, ਓਮ ਪ੍ਰਕਾਸ਼ ਸ਼ਰਮਾ ਅਗਲੀ ਖ਼ਬਰ ਚੋਰਾਂ ਨੇ ਘਰ ‘ਚੋਂ 8 ਤੋਲੇ ਸੋਨਾ ਤੇ ਨਕਦੀ ਉਡਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।