ਸ਼ਹੀਦ ਸਿਪਾਹੀ ਸੰਦੀਪ ਸਿੰਘ ਮੈਮੋਰੀਅਲ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ
ਬਠਿੰਡਾ , 2 ਨਵੰਬਰ ( ਵੀਰਪਾਲ ਸਿੰਘ )- ਕੇਂਦਰੀ ਚੌਕਸੀ ਕਮਿਸ਼ਨ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਵਲੋਂ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਵਿਖੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ । ਇਸ ਸਬੰਧੀ ਵਿਚ ਰੱਖੇ ਗਏ ਸਮਾਗਮ ਦੌਰਾਨ 10 ਵੀਂ ਕਲਾਸ ਦੇ 200 ਦੇ ਕਰੀਬ ਵਿਦਿਆਰਥੀਆਂ ਵਿਚਾਰ - ਚਰਚਾ ਕੀਤੀ ਗਈ ।
ਅਜੀਤ ਡੈਸਕ
03-11-2026