ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
ਰਾਮਾਂ ਮੰਡੀ, 3 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੀ ਸਹਾਇਕ ਥਾਣੇਦਾਰਨੀ ਮਨਦੀਪ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ ਵਿਚੋਂ ਗਸ਼ਤ ਦੌਰਾਨ ਗੁਰਮੇਲ ਸਿੰਘ ਵਾਸੀ ਬੰਗੀ ਰੁਲਦੂ ਅਤੇ ਹਰਪ੍ਰੀਤ ਸਿੰਘ ਵਾਸੀ ਦਲ ਸਿੰਘ ਵਾਲਾ ਨੂੰ 6. 36 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ।
ਅਜੀਤ ਡੈਸਕ
04-11-2026