08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚਚੌਹਰ ਭਾਕਿਯੂ (ਉਗਰਾਹਾਂ) ਦੀ ਝੁਨੀਰ ਬਲਾਕ ਕਮੇਟੀ ਦੇ ਪ੍ਰਧਾਨ ਚੁਣੇ

ਝੁਨੀਰ, 7 ਨਵੰਬਰ (ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਰੋਮਾਣਾ ਅਤੇ ਉੱਤਮ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਡੈਲੀਗੇਟਾਂ ਵਲੋਂ ਸਰਬਸੰਮਤੀ ਨਾਲ 9 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ ਗਈ, ਜਿਸ ’ਚ ਕੁਲਦੀਪ ਸਿੰਘ ਚਚੌਹਰ ਨੂੰ ਪ੍ਰਧਾਨ, ਭੀਮਾ ਸਿੰਘ ਜਰਨਲ ਸਕੱਤਰ, ਮਨਜੀਤ ਸਿੰਘ ਖ਼ਜ਼ਾਨਚੀ, ਜੀਵਨ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਜੀਤ ਕੌਰ ਮੀਤ ਪ੍ਰਧਾਨ, ਸੁਖਵਿੰਦਰ ਕੌਰ ਪ੍ਰਚਾਰਕ ਸੰਗਠਨ, ਰਾਏ ਸਿੰਘ ਪ੍ਰੈੱਸ ਸਕੱਤਰ ਤੋਂ ਇਲਾਵਾ ਨਛੱਤਰ ਸਿੰਘ ਅਤੇ ਸੁਖਪਾਲ ਸਿੰਘ ਨੂੰ ਮੈਂਬਰ ਬਣਾਇਆ ਗਿਆ।

ਅਜੀਤ ਡੈਸਕ 08-11-2026

ਪਿਛਲੀ ਖ਼ਬਰ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਹੁਣ ਤੱਕ 10.55 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 8.83 ਲੱਖ ਮੀਟ੍ਰਿਕ ਟਨ ਦੀ ਖ਼ਰੀਦ... ਅਗਲੀ ਖ਼ਬਰ ਪਿੰਡ ਭੁਪਾਲ ਦੇ ਗੁਰੂ ਘਰ ਵਿਖੇ ਧਾਰਮਿਕ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।