ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਪਾਸਾ ਵੱਟ ਕੇ ਡਬਲ ਇੰਜਨ ਦੀ ਸਰਕਾਰ ਬਣਾਉਣ ਲਈ ਉਤਾਵਲੇ- ਦਰਸ਼ਨ ਸਿੰਘ ਕੋਟਫੱਤਾ
ਸੰਗਤ ਮੰਡੀ, 7 ਨਵੰਬਰ (ਸੁਖਤੇਜ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਹੁਣ ਬਦਲਾਅ ਦੀ ਉਮੀਦ ਰੱਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਪੰਜਾਬ ਵਿਚ ਕੇਂਦਰ ਅਤੇ ਸੂਬੇ ਦੀ ਡਬਲ ਇੰਜਨ ਵਾਲੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਕੀਤੇ ਜਾਣਗੇ ਉਪਰਾਲੇ
08-11-2026