26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਹਲਕਾ ਵਿਧਾਇਕ ਗਿਆਸਪੁਰਾ ਵਲੋਂ ਇਲਾਕੇ ਦੇ ਪਿੰਡ ਰਾੜਾ ਵਿਖੇ ਆਪ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 21-01-2026
ਰਾੜਾ ਸਾਹਿਬ, 20 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਇਲਾਕੇ ਦੇ ਪਿੰਡ ਰਾੜਾ ਵਿਖੇ ਸਰਪੰਚ ਦਵਿੰਦਰ ਸਿੰਘ ਗਰਚਾ ਦੇ ਗ੍ਰਹਿ ਵਿਖੇ ਗ੍ਰਾਮ ਪੰਚਾਇਤ ਮੈਂਬਰਾਂ, ਪਾਰਟੀ ਆਗੂਆਂ ਤੇ ਵਰਕਰ੍ਹਾਂ ਨਾਲ ਪਿੰਡ ਦੇ ਵਿਕਾਸ-ਕਾਰਜਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਨਾਲ ਬਲਜੀਤ ਸਿੰਘ ਖੰਗੂੜਾ ਰਿਟਾ. ਸਕੱਤਰ ਮਾਰਕੀਟ ਕਮੇਟੀ, ਸਰਪੰਚ ਸਿਹੋੜਾ, ਕੁਲਜਿੰਦਰ ਸਿੰਘ ਦੇਹਿੜੂ ਆਦਿ ਆਗੂ ਵੀ ਮੋਜੂਦ ਸੀ | ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ | ਇਸ ਮੌਕੇ ਤੇਜਿੰਦਰ ਸਿੰਘ, ਰਵਿੰਦਰ ਸਿੰਘ, ਬਲਜੀਤ ਕੌਰ, ਹਰਜੀਤ ਕੌਰ, ਬਲਵੰਤ ਸਿੰਘ, ਪਰਮਜੀਤ ਕੌਰ, ਜਗਤਾਰ ਸਿੰਘ (ਸਾਰੇ ਪੰਚ ਪਿੰਡ ਰਾੜਾ), ਕਾਲਾ, ਨਿੱਕਾ, ਰਾਜੂ, ਗੁਰਵੀਰ, ਪੰਮਾ, ਪਰਮ, ਪਿ੍ੰਸ, ਬਲਜਿੰਦਰ, ਸੁਖਵਿੰਦਰ ਸਿੰਘ, ਬਿੱਟੂ, ਸੋਨੂੰ ਆਦਿ ਸਨ |
ਪਿਛਲੀ ਖ਼ਬਰ ਮਾਸਟਰ ਅਮਰਜੀਤ ਸਿੰਘ ਸਵੈਚ ਲਲੌੜੀ ਕਲਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਰੁਪਾਲੋਂ ਵਿਖੇ ਗੰਗਾ ਐਕਰੋਵੂਲ ਦੇ ਐੱਮ. ਡੀ. ਡਾ. ਵਰਮਾ ਨੂੰ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।