26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨਸ਼ਿਆਂ ਖ਼ਿਲਾਫ਼ ਪਿੰਡ ਝੜੌਦੀ 'ਚ ਜਾਗਰੂਕਤਾ ਰੈਲੀ

ਅਜੀਤ ਡੈਸਕ 21-01-2026
ਮਾਛੀਵਾੜਾ ਸਾਹਿਬ, 20 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਝੜੌਦੀ ਵਿਖੇ ਨਸ਼ਿਆਂ ਖ਼ਿਲਾਫ਼ ਇੱਕ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਪਿੰਡ ਵਾਸੀਆਂ ਨੇ ਭਾਗ ਲਿਆ, ਜਿਨ੍ਹਾਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਵੜਨ ਨਾ ਦਿੱਤਾ ਜਾਵੇ ਅਤੇ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਸਮੂਹ ਪਿੰਡ ਵਾਸੀਆਂ ਨੇ ਪ੍ਰਣ ਕੀਤਾ ਕਿ ਉਹ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਲੜਨਗੇ ਅਤੇ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨਗੇ |
ਪਿਛਲੀ ਖ਼ਬਰ ਰਾਜਾ ਦੌਲਤਪੁਰ ਨਾਲ ਜਥੇ. ਮਦਨੀਪੁਰ ਵਲੋਂ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਬੇਕਾਬੂ ਕਾਰ ਪੁਲੀ ਨਾਲ ਵੱਜਣ 'ਤੇ ਪਲਾਂ ਵਿਚ ਸੜ ਕੇ ਸਵਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।