19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਹਾਸਿਲ ਕੀਤਾ ਯੂ. ਕੇ. ਦਾ ਸਟੱਡੀ ਵੀਜ਼ਾ

ਅਜੀਤ ਡੈਸਕ 24-01-2026
ਕੁਹਾੜਾ, 23 ਜਨਵਰੀ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਕੁਹਾੜਾ ਰੋਡ ਸਥਿਤ ਯੂਨਾਈਟਿਡ ਇਮੀਗਰੇਸ਼ਨ ਸੰਸਥਾ ਵਲੋਂ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਲਗਾਤਾਰ ਵੀਜ਼ੇ ਲਗਵਾ ਕੇ ਦਿੱਤੇ ਜਾ ਰਹੇ ਹਨ | ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਦੇ ਤਾਜ਼ਾ ਨਤੀਜਿਆਂ ਵਿਚ ਅਮਨਜੋਤ ਕੌਰ ਵਾਸੀ ਭੂਖੜੀ ਨੇ ਯੂ. ਕੇ. ਦਾ ਸਟੱਡੀ ਵੀਜ਼ਾ ਹਾਸਿਲ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਨੂੰ ਵੀਜ਼ੇ ਦੇ ਨਾਲ 5 ਲੱਖ ਦੀ ਸਕਾਲਰਸ਼ਿਪ ਵੀ ਲਗਵਾਈ ਗਈ | ਵੀਜ਼ਾ ਮਿਲਣ 'ਤੇ ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਆਪਣੀ ਕਾਮਯਾਬੀ ਦਾ ਸਿਹਰਾ ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਅਤੇ ਸਮੂਹ ਤਜਰਬੇਕਾਰ ਸਟਾਫ਼ ਸਿਰ ਬੰਨਿ੍ਹਆ | ਇਸ ਮੌਕੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਿਦਿਆਰਥੀ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਆਈਲੈਟਸ ਅਤੇ ਪੀ. ਟੀ. ਆਈ. ਦੀ ਕੋਚਿੰਗ ਲੈ ਕੇ ਆਪਣਾ ਆਸਟ੍ਰੇਲੀਆ, ਕੈਨੇਡਾ, ਯੂ. ਐੱਸ. ਏ. ਅਤੇ ਯੂ. ਕੇ. ਵਰਗੇ ਦੇਸ਼ਾਂ ਦਾ ਵੀਜ਼ਾ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੇ ਵੀਜ਼ੇ ਦੀ ਸਹੀ ਜਾਣਕਾਰੀ ਲੈਣ ਲਈ ਯੂਨਾਈਟਿਡ ਇਮੀਗਰੇਸ਼ਨ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਅਪਰਾਧ ਨੂੰ ਨੱਥ ਪਾਉਣ ਲਈ ਪੁਲਿਸ ਕਿਰਾਏਦਾਰਾਂ ਦੀ ਜਾਂਚ ਕਰਨ ਲੱਗੀ ਅਗਲੀ ਖ਼ਬਰ ਪਿੰਡ ਪਪੜੌਦੀ ਵਿਖੇ ਸਾਲਾਨਾ ਜਪ-ਤਪ ਸਮਾਗਮ 25 ਨੂੰ-ਸੰਤ ਬਾਬਾ ਪ੍ਰੀਤਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।