03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪ੍ਰੈੱਸ ਦੀ ਆਜ਼ਾਦੀ 'ਤੇ ਹਮਲੇ ਲੋਕਤੰਤਰ ਦਾ ਘਾਣ- ਚੇਅਰਮੈਨ ਦਿਲਬਰ ਮੁਹੰਮਦ ਖਾਨ

ਅਜੀਤ ਡੈਸਕ 25-01-2026
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਖ-ਵੱਖ ਪੱਤਰਕਾਰਾਂ ਖ਼ਿਲਾਫ਼ ਕੀਤੀ ਜਾ ਰਹੀ ਬਦਲਾਖੋਰੀ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ |
ਪਿਛਲੀ ਖ਼ਬਰ ਪਾਇਲ ਵਿਖੇ ਗਣਤੰਤਰ ਦਿਵਸ 'ਤੇ ਐਸ. ਡੀ. ਐਮ. ਬੈਂਸ ਰਾਸ਼ਟਰੀ ਝੰਡਾ ਲਹਿਰਾਉਣਗੇ ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਤਰੱਕੀ ਵੱਲ ਲਿਜਾਇਆ ਜਾ ਰਿਹਾ-ਵਿਧਾਇਕ ਗਿਆਸਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।