04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਾਰਕ ਬਣਾਉਣ 'ਤੇ ਬਾਬਾ ਮੋਤੀ ਰਾਮ ਮਹਿਰਾ ਸੁਸਾਇਟੀ ਵਲੋਂ ਵਿਧਾਇਕ ਅਤੇ ਪ੍ਰਧਾਨ ਦਾ ਧੰਨਵਾਦ-ਸ਼ੰਮੀ ਪਹਿਲਵਾਨ

ਅਜੀਤ ਡੈਸਕ 01-02-2026
ਮਾਛੀਵਾੜਾ ਸਾਹਿਬ, 31 ਜਨਵਰੀ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਜੇ. ਐੈੱਸ. ਨਗਰ ਵਿਚ ਨਗਰ ਕੌਂਸਲ ਵਲੋਂ ਬਾਬਾ ਮੋਤੀ ਰਾਮ ਮਹਿਰਾ ਪਾਰਕ ਦਾ ਨਿਰਮਾਣ ਸ਼ੁਰੂ ਹੋਣ 'ਤੇ ਬਾਬਾ ਮੋਤੀ ਰਾਮ ਮਹਿਰਾ ਸੰਸਥਾ ਵਲੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਦਾ ਧੰਨਵਾਦ ਕੀਤਾ ਗਿਆ | ਸੰਸਥਾ ਦੇ ਪ੍ਰਧਾਨ ਪਹਿਲਵਾਨ ਸ਼ੰਮੀ ਕੁਮਾਰ ਨੇ ਕਿਹਾ ਕਿ ਅਸੀਂ ਧੰਨਵਾਦ ਕਰਦੇ ਹਾਂ ਕਿ ਜੋ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਉਸੇ ਲੜੀ ਤਹਿਤ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਪਾਰਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਿਚ ਵੱਖ-ਵੱਖ ਵਿਸ਼ੇਸ਼ ਵਿਸ਼ਿਆਂ 'ਤੇ ਪ੍ਰੋਗਰਾਮ ਅਗਲੀ ਖ਼ਬਰ ਲੁਧਿਆਣਾ 'ਚ ਸਿੱਖ ਨੌਜਵਾਨ ਟੈਕਸੀ ਚਾਲਕ ਰਣਜੋਧ ਸਿੰਘ ਦੀ ਕੁੱਟਮਾਰ ਦੀ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।