04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਿੰਡ ਹੇਡੋਂ ਬੇਟ ਵਿਖੇ ਪ੍ਰਭਾਤ ਫੇਰੀ ਲਈ ਲੰਗਰ ਲਗਾਇਆ

ਅਜੀਤ ਡੈਸਕ 01-02-2026
ਮਾਛੀਵਾੜਾ ਸਾਹਿਬ, 31 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ, ਪਿੰਡ ਹੇਡੋਂ ਬੇਟ ਦੇ ਖ਼ਜ਼ਾਨਚੀ ਪ੍ਰਸ਼ੋਤਮ ਲਾਲ ਦੇ ਗ੍ਰਹਿ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਈ ਪ੍ਰਭਾਤ ਫੇਰੀ ਲਈ ਚਾਹ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਬਾਬਾ ਦੀਪਾ ਫਲਾਹੀ, ਬਾਬੂ ਸਤਪਾਲ, ਪ੍ਰਧਾਨ ਜਗਦੀਸ਼ ਸਿੰਘ, ਵਾਈਸ ਪ੍ਰਧਾਨ ਲਛਮਣ ਫ਼ੌਜੀ, ਖ਼ਜ਼ਾਨਚੀ ਪ੍ਰਸ਼ੋਤਮ ਲਾਲ, ਸੈਕਟਰੀ ਨਾਮਦੇਵ, ਮਨੋਹਰ ਚੰਦ, ਸੁਰਜੀਤ ਸਿੰਘ, ਬਲਵਿੰਦਰ ਬਿੰਦਾ, ਰਾਜ ਮੱਲ, ਸੋਹਣ ਲਾਲ, ਕੁਲਦੀਪ, ਲਾਲੀ ਜੰਜੂਆ, ਅਮਨਦੀਪ, ਅਜੇ, ਰੁਪਿੰਦਰ, ਸੁਖਵਿੰਦਰ ਸੁੱਖੀ, ਅਜੇ ਸਪੇਨ, ਕਰਮਜੀਤ, ਹਰਸ਼ਦੀਪ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਬਲਾਕ ਕੋਆਡੀਨੇਟਰ ਨਿਯੁਕਤ ਹੋਏ ਹਰਪਾਲ ਸਿੰਘ ਧੌਲ ਖ਼ੁਰਦ ਦਾ ਸਨਮਾਨ ਅਗਲੀ ਖ਼ਬਰ ਲੁਧਿਆਣਾ 'ਚ ਦਾਖ਼ਲਾ ਮੁਹਿੰਮ ਦਾ ਆਗਾਜ਼, ਵਿਦਿਆਰਥੀਆਂ ਨੂੰ ਸਕੂਲਾਂ ਵੱਲ ਆਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।