05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਟੀ. ਈ. ਟੀ. ਟੈਸਟ ਵਿਰੁੱਧ ਸੰਘਰਸ਼ 'ਚ ਅਧਿਆਪਕ ਜਥੇਬੰਦੀਆਂ ਦਾ ਕੀਤਾ ਜਾਵੇਗਾ ਸਹਿਯੋਗ-ਜਗਜੀਤ/ਗੁਰਪ੍ਰੀਤ

ਅਜੀਤ ਡੈਸਕ 01-02-2026
ਸਾਹਨੇਵਾਲ, 31 ਜਨਵਰੀ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਵਲੋਂ ਜਾਰੀ ਸਾਂਝੇ ਪੈੱ੍ਰਸ ਬਿਆਨ ਵਿਚ ਦੱਸਿਆ ਗਿਆ ਕਿ ਸਿੱਖਿਆ ਵਿਭਾਗ ਵਲੋਂ ਲਗਭਗ 20 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦੀਆਂ ਤਰੱਕੀਆਂ ਲਈ ਟੀ. ਈ. ਟੀ. ਦੀ ਸ਼ਰਤ ਨੂੰ ਥੋਪਿਆ ਜਾ ਰਿਹਾ ਹੈ, ਜਿਸ ਦਾ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਕਰੜਾ ਵਿਰੋਧ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਆਗੂਆਂ ਵਲੋਂ ਜਥੇਬੰਦੀਆਂ ਦੁਆਰਾ ਕੀਤੇ ਜਾ ਰਹੇ ਸੰਘਰਸ਼ ਦਾ ਪੂਰਨ ਤੌਰ 'ਤੇ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਤੇ ਸਮੂਹ ਅਧਿਆਪਕ ਵਰਗ ਨੂੰ ਸੰਘਰਸ਼ ਵਿੱਚ
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਨਗਰ ਪੰਚਾਇਤ ਮਲੌਦ ਨੇ 3.2 ਟਨ ਪਲਾਸਟਿਕ ਕੂੜਾ ਵੇਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।