18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ 'ਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 02-02-2026
ਸਮਰਾਲਾ, 1 ਫਰਵਰੀ (ਕੁਲਵਿੰਦਰ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਮਦਰ ਫਲਾਰ ਥੈਰਸ ਅਤੇ ਫਾਦਰ ਅਮਲ ਵਰਗਿਜ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਤੋਂ ਇਲਾਵਾ ਪਿ੍ੰਸੀਪਲ ਸਿਸਟਰ ਐਨ. ਰੋਜ, ਸਿਸਟਰ ਫਲਾਰਲੈਟ, ਸਿਸਟਰ ਲੀਜੀਆ ਤੇ ਸਿਸਟਰ ਮੈਥਿਊ ਵੀ ਸ਼ਾਮਿਲ ਸਨ | ਇਸ ਪਾਰਟੀ ਵਿਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਪਾਰਟੀ ਦੇ ਅੰਤ ਵਿਚ ਸਮਨਜੋਤ ਕੌਰ ਅਤੇ ਸੁਖਮਨਵੀਰ ਸਿੰਘ ਨੂੰ ਮਿਸ ਤੇ ਮਿਸਟਰ ਫੇਅਰਵੈੱਲ ਚੁਣਿਆ ਗਿਆ | ਸਕੂਲ ਵਲੋਂ ਵਿਦਿਆਰਥੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ
ਪਿਛਲੀ ਖ਼ਬਰ ਵਣ ਵਿਭਾਗ ਦਫ਼ਤਰ ਅਲੀਗੜ੍ਹ (ਜਗਰਾਉਂ) ਜੁਲਾਈ ਮਹੀਨੇ ਬੂਟੇ ਵੰਡੇਗਾ ਅਗਲੀ ਖ਼ਬਰ ਰਾਮਗੜ੍ਹੀਆ ਭਵਨ 'ਚ ਹਫਤਾਵਾਰੀ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।