16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਬਜਟ ਇਤਿਹਾਸਕ-ਲੀਹਲ/ਸ਼ਰਮਾ

ਅਜੀਤ ਡੈਸਕ 03-02-2026
ਮਾਛੀਵਾੜਾ ਸਾਹਿਬ, 2 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਬੀਤੇ ਦਿਨੀਂ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ 2026-27 ਦਾ ਬਜਟ ਪੇਸ਼ ਕੀਤਾ ਗਿਆ ਹੈ ਜੋ ਕਿ ਹਰੇਕ ਵਰਗ ਲਈ ਲਾਭਦਾਇਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਸੰਜੀਵ ਲੀਹਲ ਅਤੇ ਮੰਡਲ ਪ੍ਰਧਾਨ ਮਾਛੀਵਾੜਾ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਬਜਟ ਵਿਚ ਵੱਡਾ ਵਾਧਾ ਕੀਤਾ ਗਿਆ ਉੱਥੇ ਨਵੀਆਂ ਰੇਲਾਂ ਵੀ ਲੋਕਾਂ ਨੂੰ ਵੱਡੀ ਸਹੂਲਤ ਦੇਣਗੀਆਂ | ਉਕਤ ਆਗੂਆਂ ਨੇ ਕਿਹਾ ਕਿ ਇਹ ਭਾਜਪਾ ਦੀ ਕੇਂਦਰ ਸਰਕਾਰ ਦਾ ਇਤਿਹਾਸਕ ਬਜਟ ਹੈ ਜਿਸ ਦੀ ਹਰੇਕ ਵਰਗ ਸ਼ਲਾਘਾ ਕਰ ਰਿਹਾ
ਪਿਛਲੀ ਖ਼ਬਰ ਸਾਹਿਤਕ ਸੰਵੇਦਨਾਵਾਂ ਨਾਲ ਰੰਗਿਆ ਪੁਸਤਕ ਲੋਕ-ਅਰਪਣ ਸਮਾਗਮ ਅਗਲੀ ਖ਼ਬਰ ਰਾਮਗੜ੍ਹੀਆ ਭਵਨ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।