16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 03-02-2026
ਮਾਛੀਵਾੜਾ ਸਾਹਿਬ, 2 ਫਰਵਰੀ (ਮਨੋਜ ਕੁਮਾਰ)-ਇਲਾਕੇ ਵਿਚ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ, ਆਸਥਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪਾਵਨ ਦਿਹਾੜੇ ਸਬੰਧੀ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਸਵੇਰੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮੀਆਂ ਮੁਹੱਲਾ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਨਾਲ ਹੋਈ | ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦਾ ਸਨਮਾਨ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।